06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ

ਗੜ੍ਹਸ਼ੰਕਰ, 5 ਅਗਸਤ (ਧਾਲੀਵਾਲ)- ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਸਬ-ਡਵੀਜ਼ਨ ਗੜ੍ਹਸ਼ੰਕਰ ਵਲੋਂ ਮਹੀਨਾਵਾਰ ਜਨਰਲ ਬਾਡੀ ਮੀਟਿੰਗ ਕੀਤੀ ਗਈ ਜਿਸ ਵਿਚ ਸਕੱਤਰ ਦੀ ਭੂਮਿਕਾ ਕੁਲਵਿੰਦਰ ਔੜ ਵਲੋਂ ਨਿਭਾਈ ਗਈ। ਮੀਟਿੰਗ ਵਿਚ ਡਵੀਜ਼ਨ ਆਗੂ ਨਰੇਸ਼ ਕੁਮਾਰ ਬੱਗਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 06-08-2026
ਗੜ੍ਹਸ਼ੰਕਰ, 5 ਅਗਸਤ (ਧਾਲੀਵਾਲ)- ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਸਬ-ਡਵੀਜ਼ਨ ਗੜ੍ਹਸ਼ੰਕਰ ਵਲੋਂ ਮਹੀਨਾਵਾਰ ਜਨਰਲ ਬਾਡੀ ਮੀਟਿੰਗ ਕੀਤੀ ਗਈ ਜਿਸ ਵਿਚ ਸਕੱਤਰ ਦੀ ਭੂਮਿਕਾ ਕੁਲਵਿੰਦਰ ਔੜ ਵਲੋਂ ਨਿਭਾਈ ਗਈ। ਮੀਟਿੰਗ ਵਿਚ ਡਵੀਜ਼ਨ ਆਗੂ ਨਰੇਸ਼ ਕੁਮਾਰ ਬੱਗਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿਚ ਨਵੇਂ ਸਾਥੀਆਂ ਕੁਲਵੀਰ ਸਿੰਘ ਤੇ ਅਮਨਦੀਪ ਸਿੰਘ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਨਰੇਸ਼ ਕੁਮਾਰ ਵਲੋਂ ਮੁਲਾਜ਼ਮਾਂ ਦੀਆਂ ਡਵੀਜ਼ਨ ਨਾਲ ਸਬੰਧਿਤ ਮਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰਧਾਨ ਹਰਜਿੰਦਰ ਸੁੰਨੀ ਵਲੋਂ ਸਮੂਹ ਮੁਲਾਜ਼ਮਾਂ ਨੂੰ 7 ਅਗਸਤ ਨੂੰ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਮੁਹਾਲੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੰਦੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਆਸ਼ਾ ਕਿਰਨ ਸਕੂਲ ਜਹਾਨਖੇਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement