14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਨਿੰਦਣਯੋਗ- ਮੰਝਪੁਰ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰੇ ਮਾਤਾ ਸਾਹਿਬ ਦੇਵਾਂ ਜੀ ਦੇ ਦਰਸ਼ਨ ਕਰ ਰਹੇ ਸਨ ਉਸ ਸਮੇਂ ਉਨ੍ਹਾਂ ਉੱਤੇ ਹਮਲਾ ਕਰਨਾ ਨਿੰਦਣਯੋਗ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਈਸ਼ਰ ਸਿੰਘ ਮੰਝਪੁਰ ਸੀਨੀਅਰ ਅਕਾਲੀ ਆਗੂ ਹਲਕਾ ਮੁਕੇਰੀਆਂ ਨੇ ਹਮਲੇ ਦੀ ਨਿਖੇਧੀ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 14-08-2026
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰੇ ਮਾਤਾ ਸਾਹਿਬ ਦੇਵਾਂ ਜੀ ਦੇ ਦਰਸ਼ਨ ਕਰ ਰਹੇ ਸਨ ਉਸ ਸਮੇਂ ਉਨ੍ਹਾਂ ਉੱਤੇ ਹਮਲਾ ਕਰਨਾ ਨਿੰਦਣਯੋਗ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਈਸ਼ਰ ਸਿੰਘ ਮੰਝਪੁਰ ਸੀਨੀਅਰ ਅਕਾਲੀ ਆਗੂ ਹਲਕਾ ਮੁਕੇਰੀਆਂ ਨੇ ਹਮਲੇ ਦੀ ਨਿਖੇਧੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਇਸ ਹਮਲੇ ਨਾਲ ਗੁਰੂ ਘਰ ਤੌਹੀਨ ਹੋਈ ਹੈ। ਸੁਖਬੀਰ ਸਿੰਘ ਬਾਦਲ ਬੱਚਿਆਂ ਸਮੇਤ ਨਤਮਸਤਕ ਹੋ ਰਹੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਉਨ੍ਹਾਂ ਨੇ ਆਪਣਾ ਹੱਥ ਦੇ ਕੇ ਬਚਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ ’ਤੇ ਟਰੱਕ ਪਲਟਿਆ ਅਗਲੀ ਖ਼ਬਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਤੇ ਰੁਜ਼ਗਾਰ ਦੇ ਮੌਕੇ ਦੇਣਾ ਸਰਕਾਰ ਦੀ ਮੁੱਖ ਤਰਜੀਹ : ਵਿਧਾਇਕ ਜਸਵੀਰ ਸਿੰਘ ਰਾਜਾ
Ad Position 24