13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਇੰਟਰ ਜ਼ੋਨਲ ਧਾਰਮਿਕ ਮੁਕਾਬਲੇ ਅੱਜ ਤੋਂ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਰਮ ਪ੍ਰਚਾਰ ਲਈ ਨਵੇਂ ਪ੍ਰਚਾਰਕ ਤਿਆਰ ਕਰਨ ਲਈ ਹਰ ਸਾਲ ਧਾਰਮਿਕ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਅਵਤਾਰ ਸਿੰਘ ਜ਼ੋਨਲ ਆਰਗੇਨਾਈਜ਼ਰ ਜ਼ੋਨ ਹੁਸ਼ਿਆਰਪੁਰ ਨੇ ਦੱਸਿਆ ਕਿ 14 ਤੋਂ 16 ਅਗਸਤ ਤੱਕ ਧਾਰਮਿਕ ਮੁਕਾਬਲੇ ਗੁਰਦੁਆਰਾ ਸਿੱਖ ਮਿਸ਼ਨਰੀ ਕਾਲਜ, ਸੈਕਟਰ 39, ਚੰਡੀਗੜ੍ਹ ਰੋਡ ਜਮਾਲਪੁਰ, ਲੁਧਿਆਣਾ ਵਿਖੇ ਕਰਵਾਏ ਜਾਣਗੇ ਜਿਸ ‘ਚ ਅੰਮ੍ਰਿਤਸਰ, ਕਪੂਰਥਲਾ, ਮੋਗਾ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਫ਼ਿਰੋਜ਼ਪੁਰ, ਰੋਪੜ, ਮਾਨਸਾ, ਬਠਿੰਡਾ, ਬਰਨਾਲਾ, ਜਲੰਧਰ, ਹੁਸ਼ਿਆਰਪੁਰ, ਸੰਗਰੂਰ, ਪਟਿਆਲਾ, ਚੰਡੀਗੜ੍ਹ, ਦੋਰਾਹਾ ਤੋਂ ਇਲਾਵਾ ਹਰਿਆਣਾ, ਜੰਮੂ ਤੇ ਕਸ਼ਮੀਰ ਜੋਨ ਵਿਚਕਾਰ ਕੀਰਤਨ, ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ, ਲੈਕਚਰ ਅਤੇ ਵਾਰਤਾਲਾਪ ਦੇ ਇੰਟਰ ਜ਼ੋਨਲ ਧਾਰਮਿਕ ਮੁਕਾਬਲੇ ਹੋਣਗੇ।

Ad Position 21
No active advertisement
ਅਜੀਤ ਡੈਸਕ 14-08-2026
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਰਮ ਪ੍ਰਚਾਰ ਲਈ ਨਵੇਂ ਪ੍ਰਚਾਰਕ ਤਿਆਰ ਕਰਨ ਲਈ ਹਰ ਸਾਲ ਧਾਰਮਿਕ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਅਵਤਾਰ ਸਿੰਘ ਜ਼ੋਨਲ ਆਰਗੇਨਾਈਜ਼ਰ ਜ਼ੋਨ ਹੁਸ਼ਿਆਰਪੁਰ ਨੇ ਦੱਸਿਆ ਕਿ 14 ਤੋਂ 16 ਅਗਸਤ ਤੱਕ ਧਾਰਮਿਕ ਮੁਕਾਬਲੇ ਗੁਰਦੁਆਰਾ ਸਿੱਖ ਮਿਸ਼ਨਰੀ ਕਾਲਜ, ਸੈਕਟਰ 39, ਚੰਡੀਗੜ੍ਹ ਰੋਡ ਜਮਾਲਪੁਰ, ਲੁਧਿਆਣਾ ਵਿਖੇ ਕਰਵਾਏ ਜਾਣਗੇ ਜਿਸ ‘ਚ ਅੰਮ੍ਰਿਤਸਰ, ਕਪੂਰਥਲਾ, ਮੋਗਾ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਫ਼ਿਰੋਜ਼ਪੁਰ, ਰੋਪੜ, ਮਾਨਸਾ, ਬਠਿੰਡਾ, ਬਰਨਾਲਾ, ਜਲੰਧਰ, ਹੁਸ਼ਿਆਰਪੁਰ, ਸੰਗਰੂਰ, ਪਟਿਆਲਾ, ਚੰਡੀਗੜ੍ਹ, ਦੋਰਾਹਾ ਤੋਂ ਇਲਾਵਾ ਹਰਿਆਣਾ, ਜੰਮੂ ਤੇ ਕਸ਼ਮੀਰ ਜੋਨ ਵਿਚਕਾਰ ਕੀਰਤਨ, ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ, ਲੈਕਚਰ ਅਤੇ ਵਾਰਤਾਲਾਪ ਦੇ ਇੰਟਰ ਜ਼ੋਨਲ ਧਾਰਮਿਕ ਮੁਕਾਬਲੇ ਹੋਣਗੇ। ਇਨ੍ਹਾਂ ਧਾਰਮਿਕ ਮੁਕਾਬਲਿਆਂ ’ਚ ਭਾਗ ਲੈਣ ਲਈ ਹੁਸ਼ਿਆਰਪੁਰ ਤੋਂ ਭਾਗੀਦਾਰ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਭਾਗੀਦਾਰ ਜੰਮੂ ਵਿਚ ਹੋਣ ਵਾਲੇ ਕੇਂਦਰੀ ਸਮਾਗਮ ‘ਚ ਹਿੱਸਾ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਨਵ ਯੁਵਕ ਰਾਮ ਲੀਲ੍ਹਾ ਕਮੇਟੀ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ ਅਗਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਵਿਖੇ ਵਿਦਿਆਰਥੀਆਂ ਨੇ ਮਾਡਲ ਰੋਲ ਪਲੇਅ ਕੀਤੇ
Ad Position 24