18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਹੁਸ਼ਿਆਰਪੁਰ, 18 ਅਗਸਤ (ਹਰਪ੍ਰੀਤ ਕੌਰ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਪੁਰਹੀਰਾਂ ਵਾਸੀ ਵਿਜੇ ਕੁਮਾਰ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਉਕਤ ਵਿਅਕਤੀ ਪੁਰਹੀਰਾਂ ਬਾਈਪਾਸ ਨੇੜੇ ਨਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਹੁਸ਼ਿਆਰਪੁਰ, 18 ਅਗਸਤ (ਹਰਪ੍ਰੀਤ ਕੌਰ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਪੁਰਹੀਰਾਂ ਵਾਸੀ ਵਿਜੇ ਕੁਮਾਰ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਉਕਤ ਵਿਅਕਤੀ ਪੁਰਹੀਰਾਂ ਬਾਈਪਾਸ ਨੇੜੇ ਨਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਮੌਕੇ ’ਤੇ ਪੁੱਜ ਕੇ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਾਰਮਦ ਹੋਈਆਂ। ਪੁਲਿਸ ਨੇ ਸ਼ਰਾਬ ਕਬਜੇ ’ਚ ਲੈ ਕੇ ਉਕਤ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਧਾਰਮਿਕ ਮੁਕਾਬਲਿਆਂ ’ਚ ਹੁਸ਼ਿਆਰਪੁਰ ਜ਼ੋਨ ਵਲੋਂ ਸ਼ਾਨਦਾ... ਅਗਲੀ ਖ਼ਬਰ ਡੀ. ਏ. ਵੀ. ਬੀ. ਐੱਡ. ਕਾਲਜ ਹੁਸ਼ਿਆਰਪੁਰ ਦਾ ਇਨਫਾਰਮੇਸ਼ਨ ਬਰੌਸ਼ਰ-2026 ਜਾਰੀ
Ad Position 24