24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨਗਰ ਪੰਚਾਇਤ ਮਾਹਿਲਪੁਰ ਵਲੋਂ ਸ਼ਹਿਰ ਦੇ ਚੋਅ ਦੀ ਸਫ਼ਾਈ ਦਾ ਕੰਮ ਸ਼ੁਰੂ

ਮਾਹਿਲਪੁਰ, 23 ਅਗਸਤ (ਰਜਿੰਦਰ ਸਿੰਘ)-ਪੰਜਾਬ ਦੀ ਆਪ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੀ ਸਾਫ਼ ਸੁਥਰਾ ਰੱਖਣ ਲਈ ਚਲਾਈ ਮੁਹਿੰਮ ਤਹਿਤ ਮਾਹਿਲਪੁਰ ਸ਼ਹਿਰ ਦੀ ਸਫ਼ਾਈ ਅਤੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਨਗਰ ਪੰਚਾਇਤ ਮਾਹਿਲਪੁਰ ਵਲੋਂ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਦੇਖ ਰੇਖ ’ਚ ਫਗਵਾੜਾ ਰੋਡ ਵਿਖੇ ਨਜ਼ਦੀਕ ਕਰਮ ਹੋਟਲ ਚੋਅ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਇਸ ਮੌਕੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਸ਼ਹਿਰ ਵਿਚ ਨਾਲਿਆਂ ਦੀ ਸਫ਼ਾਈ/ ਚੋਅ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-08-2026
ਮਾਹਿਲਪੁਰ, 23 ਅਗਸਤ (ਰਜਿੰਦਰ ਸਿੰਘ)-ਪੰਜਾਬ ਦੀ ਆਪ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੀ ਸਾਫ਼ ਸੁਥਰਾ ਰੱਖਣ ਲਈ ਚਲਾਈ ਮੁਹਿੰਮ ਤਹਿਤ ਮਾਹਿਲਪੁਰ ਸ਼ਹਿਰ ਦੀ ਸਫ਼ਾਈ ਅਤੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਨਗਰ ਪੰਚਾਇਤ ਮਾਹਿਲਪੁਰ ਵਲੋਂ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਦੇਖ ਰੇਖ ’ਚ ਫਗਵਾੜਾ ਰੋਡ ਵਿਖੇ ਨਜ਼ਦੀਕ ਕਰਮ ਹੋਟਲ ਚੋਅ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਇਸ ਮੌਕੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਸ਼ਹਿਰ ਵਿਚ ਨਾਲਿਆਂ ਦੀ ਸਫ਼ਾਈ/ ਚੋਅ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤਾ ਗਿਆ। ਇਸ ਮੌਕੇ ਸ਼ਸ਼ੀ ਬੰਗੜ ਵਾਈਜ਼ ਪ੍ਰਧਾਨ, ਕੌਂਸਲਰ ਬਲਦੇਵ ਸਿੰਘ, ਸਮਾਜ ਸੇਵੀ, ਧਰਮ ਸਿੰਘ ਫ਼ੌਜੀ, ਸਮਾਜ ਸੇਵੀ ਸਤਵੀਰ ਸਿੰਘ ਸੰਤਾ ਬੈਂਸ, ਕੌਂਸਲਰ ਅਸ਼ੋਕ ਕੁਮਾਰ, ਕੌਂਸਲਰ ਰਾਜ ਕੁਮਾਰ, ਸ਼ਾਮ ਲਾਲ, ਸੁਖਵਿੰਦਰ ਸਿੰਘ, ਹਰਗੋਪਾਲ ਸਿੰਘ, ਮਹਿੰਦਰ ਪਾਲ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਐਸ.ਐਮ.ਓ. ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਵਲੋਂ ਹਰਿਦਵਾਰ, ਰਿਸ਼ੀਕੇਸ਼ ਤੇ ਖਾਟੂ ਸ਼ਿਆਮ ਲਈ ਬੱਸ ਰਵਾਨਾ
Ad Position 24