24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਧਾਇਕ ਘੁੰਮਣ ਨੇ ਖੁੱਲ੍ਹੇ ਦਰਬਾਰ ’ਚ ਸਮੱਸਿਆਵਾਂ ਸੁਣੀਆਂ

ਤਲਵਾੜਾ, 24 ਅਗਸਤ (ਮਹਿਤਾ)- ਹਰ ਸੋਮਵਾਰ ਦੀ ਤਰ੍ਹਾਂ ਇਸ ਸੋਮਵਾਰ ਵੀ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਆਮ ਆਦਮੀ ਪਾਰਟੀ ਦੇ ਤਲਵਾੜਾ ਸਥਿਤ ਮੁੱਖ ਦਫ਼ਤਰ ਵਿਖੇ ਤਲਵਾੜਾ ਖੇਤਰ ਵਾਸੀਆਂ ਦੀਆਂ ਸਮੱਸਿਆਵਾਂ ਬਹੁਤ ਹੀ ਧਿਆਨ ਨਾਲ ਸੁਣੀਆਂ।

Ad Position 21
No active advertisement
ਅਜੀਤ ਡੈਸਕ 25-08-2026
ਤਲਵਾੜਾ, 24 ਅਗਸਤ (ਮਹਿਤਾ)- ਹਰ ਸੋਮਵਾਰ ਦੀ ਤਰ੍ਹਾਂ ਇਸ ਸੋਮਵਾਰ ਵੀ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਆਮ ਆਦਮੀ ਪਾਰਟੀ ਦੇ ਤਲਵਾੜਾ ਸਥਿਤ ਮੁੱਖ ਦਫ਼ਤਰ ਵਿਖੇ ਤਲਵਾੜਾ ਖੇਤਰ ਵਾਸੀਆਂ ਦੀਆਂ ਸਮੱਸਿਆਵਾਂ ਬਹੁਤ ਹੀ ਧਿਆਨ ਨਾਲ ਸੁਣੀਆਂ। ਉਨ੍ਹਾਂ ਜ਼ਿਆਦਾਤਰ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕਰਵਾ ਦਿੱਤਾ ਅਤੇ ਕੁੱਝ ਇੱਕ ਦੇ ਨਿਪਟਾਰੇ ਲਈ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਨਾਗਰਿਕ ਉਨ੍ਹਾਂ ਨੂੰ ਆਪਣੇ ਕਿਸੇ ਤਰ੍ਹਾਂ ਦੇ ਵੀ ਕੰਮ ਲਈ ਸਿੱਧੇ ਤੌਰ ’ਤੇ ਆ ਕੇ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਰਾਜਨੀਤਿਕ ਪੱਧਰ ਉੱਪਰ ਉੱਠ ਕੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਤਲਵਾੜਾ ਹਰਸ਼ ਕੁਮਾਰ ਆਸ਼ੂ ਅਰੋੜਾ, ਐਮ.ਸੀ. ਜੋਗਿੰਦਰਪਾਲ ਛਿੰਦਾ, ਵਿਕਰਾਂਤ ਯੋਤੀ, ਚੇਅਰਮੈਨ ਬੋਬੀ ਕੌਸ਼ਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰੁਣੇਸ਼ ਸ਼ਾਕਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੀ ਪਿੰਡ ਪੁਰੀਕਾ ਵਿਖੇ ਅਹਿਮ ਬੈਠਕ ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24