28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜਨਰਲ ਸਕੱਤਰ ਸਾਹੀ ਨੇ ਬਾਬਾ ਭਾਗੀ ਸ਼ਾਹ ਦਰਬਾਰ ਵਿਖੇ ਲਗਵਾਈ ਹਾਜ਼ਰੀ

ਤਲਵਾੜਾ, 27 ਅਗਸਤ (ਮਹਿਤਾ)- ਜਨਰਲ ਸਕੱਤਰ ਪੰਜਾਬ ਸੋਨੀਆ ਗਾਂਧੀ ਆਲ ਇੰਡੀਆ ਐਸੋਸੀਏਸ਼ਨ ਸ. ਤਰਲੋਕ ਸਿੰਘ ਸਾਹੀ ਸੇਵਾ-ਮੁਕਤ ਇੰਸਪੈਕਟਰ ਸੀ.

Ad Position 21
No active advertisement
ਅਜੀਤ ਡੈਸਕ 28-08-2026
ਤਲਵਾੜਾ, 27 ਅਗਸਤ (ਮਹਿਤਾ)- ਜਨਰਲ ਸਕੱਤਰ ਪੰਜਾਬ ਸੋਨੀਆ ਗਾਂਧੀ ਆਲ ਇੰਡੀਆ ਐਸੋਸੀਏਸ਼ਨ ਸ. ਤਰਲੋਕ ਸਿੰਘ ਸਾਹੀ ਸੇਵਾ-ਮੁਕਤ ਇੰਸਪੈਕਟਰ ਸੀ. ਆਈ. ਡੀ. ਵਿਭਾਗ ਨੇ ਬਾਬਾ ਭਾਗੀ ਸ਼ਾਹ ਮਸਤਾਨਾ ਦਰਬਾਰ 52 ਗੇਟ ਵਿਖੇ ਹਾਜ਼ਰੀ ਲਗਵਾਈ। ਉਨ੍ਹਾਂ ਬਾਬਾ ਜੀ ਦੀ ਸਮਾਧੀ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਸਾਹੀ ਨੇ ਕਿਹਾ ਕਿ ਇਹੋ ਜਿਹੇ ਧਾਰਮਿਕ ਸਥਾਨਾਂ ’ਤੇ ਆ ਕੇ ਮੰਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ। ਦਰਬਾਰ ਦੇ ਪ੍ਰਬੰਧਕਾਂ ਵਲੋਂ ਜਨਰਲ ਸਕੱਤਰ ਸਾਹੀ ਨੂੰ ਸਮਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਮਰਨਜੀਤ ਸਿੰਘ ਸਾਹੀ ਯੂਥ ਪ੍ਰਧਾਨ ਹਲਕਾ ਦਸੂਹਾ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ’ਚ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ 6 ਗੋਲਡ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ
Ad Position 24