28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਰੱਖੜੀ ਮੁਕਾਬਲਾ ਕਰਵਾਇਆ

ਨੰਗਲ ਬਿਹਾਲਾਂ, 27 ਅਗਸਤ (ਵਿਨੋਦ ਮਹਾਜਨ)- ਆੱਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਚ ਪ੍ਰਿੰਸੀਪਲ ਸਰੋਜ ਬਾਲਾ ਦੀ ਅਗਵਾਈ ਹੇਠ ਰੱਖੜੀ ਪ੍ਰਤੀਯੋਗਤਾ ਕਰਵਾਈ ਗਈ। ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਕਲਾਤਮਿਕ, ਰੰਗ-ਬਰੰਗੀਆਂ ਅਤੇ ਮਨਮੋਹਕ ਰੱਖੜੀਆਂ ਬਣਾਈਆਂ।

Ad Position 21
No active advertisement
ਅਜੀਤ ਡੈਸਕ 28-08-2026
ਨੰਗਲ ਬਿਹਾਲਾਂ, 27 ਅਗਸਤ (ਵਿਨੋਦ ਮਹਾਜਨ)- ਆੱਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਚ ਪ੍ਰਿੰਸੀਪਲ ਸਰੋਜ ਬਾਲਾ ਦੀ ਅਗਵਾਈ ਹੇਠ ਰੱਖੜੀ ਪ੍ਰਤੀਯੋਗਤਾ ਕਰਵਾਈ ਗਈ। ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਕਲਾਤਮਿਕ, ਰੰਗ-ਬਰੰਗੀਆਂ ਅਤੇ ਮਨਮੋਹਕ ਰੱਖੜੀਆਂ ਬਣਾਈਆਂ। ਇਸ ਪ੍ਰਤੀਯੋਗਤਾ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ, ਪ੍ਰਿੰਸੀਪਲ ਤੇ ਸਕੂਲ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜਸਵੀਰ ਸਿੰਘ ਮਿਨਹਾਸ ਅਤੇ ਪ੍ਰਿੰਸੀਪਲ ਸਰੋਜ ਬਾਲਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮਹੱਤਵ ਨੂੰ ਵਿਸਤਾਰ ਨਾਲ ਦੱਸਦੇ ਹੋਏ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦੁਕਾਨ ਤੋਂ ਮੋਟਰਸਾਈਕਲ, ਸਿਲੰਡਰ, ਕੂਲਰ ਤੇ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ
Ad Position 24