30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੜ੍ਹਦੀਵਾਲਾ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਗੜ੍ਹਦੀਵਾਲਾ, 29 ਅਗਸਤ (ਚੱਗਰ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹਦੀਵਾਲਾ ਦੇ ਬੱਸ ਸਟੈਂਡ ‘ਤੇ ਪੁਤਲਾ ਫੂਕਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 27 ਅਗਸਤ ਨੂੰ ਮੁੱਖ ਮੰਤਰੀ ਨੇ ਜਲੰਧਰ ਵਿਖੇ ਮੀਟਿੰਗ ਰੱਖ ਕੇ ਮੁਲਾਜ਼ਮਾਂ ਦੇ ਨਾਲ ਧੋਖਾ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਗੜ੍ਹਦੀਵਾਲਾ, 29 ਅਗਸਤ (ਚੱਗਰ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹਦੀਵਾਲਾ ਦੇ ਬੱਸ ਸਟੈਂਡ ‘ਤੇ ਪੁਤਲਾ ਫੂਕਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 27 ਅਗਸਤ ਨੂੰ ਮੁੱਖ ਮੰਤਰੀ ਨੇ ਜਲੰਧਰ ਵਿਖੇ ਮੀਟਿੰਗ ਰੱਖ ਕੇ ਮੁਲਾਜ਼ਮਾਂ ਦੇ ਨਾਲ ਧੋਖਾ ਕੀਤਾ। ਜਿਸ ‘ਚ ਉਨ੍ਹਾਂ ਨੇ ਮੁਲਾਜ਼ਮਾਂ ਦੇ ਨਾਲ ਮੀਟਿੰਗ ਕਰਨ ਤੋਂ ਕੋਰੀ ਨਾਹ ਕਰ ਦਿੱਤੀ ਅਤੇ ਸ਼ਰਤਾਂ ਰੱਖਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਪ੍ਰਿਤਪਾਲ ਸਿੰਘ ਚੌਟਾਲਾ, ਪ੍ਰਿੰਸ ਗੜ੍ਹਦੀਵਾਲਾ, ਸੰਜੀਵ ਧੂਤ, ਤਿਲਕ ਰਾਜ, ਸਰਬਜੀਤ ਸਿੰਘ ਕੰਗ ਜਗਤਜੀਤ ਸਿੰਘ, ਜਗਵਿੰਦਰ ਸਿੰਘ ਮਾਛੀਆਂ, ਗੁਰਮੁਖ ਸਿੰਘ, ਗੁਰਮੁਖ ਸਿੰਘ ਸੀ.ਐਚ.ਟੀ. ਮਸਤੀਵਾਲ, ਨਵੀਨ ਕਪਲਾ, ਕਰਨੈਲ ਸਿੰਘ, ਦੀਪਕ ਕੋਂਡਲ, ਮਨੋਜ ਕੁਮਾਰ, ਗੁਰਮੁਖ ਸਿੰਘ ਬਲਾਲਾ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਪ੍ਰਿੰਸੀਪਲ ਨਵਤੇਜ ਸਿੰਘ, ਰਿਟਾਇਰਡ ਮਾ. ਸੁਰਿੰਦਰ ਸਿੰਘ, ਸਰਬਜੀਤ ਕੰਗ, ਜਸਬੀਰ ਸਿੰਘ ਰਾਹੀ, ਕਰਮ ਸਿੰਘ ਰਿਟਾਇਰਡ ਜ਼ਿਲ੍ਹਾ ਰੁਜ਼ਗਾਰ ਅਫ਼ਸਰ, ਮਾ. ਸਵਰਨ ਸਿੰਘ, ਨਿਰਮਲ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ ਪ੍ਰਧਾਨ ਦੁਆਬਾ ਕਿਸਾਨ ਕਮੇਟੀ, ਦਲਜੀਤ ਸਿੰਘ ਬਾਠ ਫਰੀਡਮ ਫਾਈਟਰ ਜਥੇਬੰਦੀ ਉੱਤਰਾਧਿਕਾਰੀ, ਜਗਵਿੰਦਰ ਸਿੰਘ, ਜਗਮੋਹਣ ਸਿੰਘ ਬਲਾਲਾ, ਨਵਜੋਤ ਸਿੰਘ, ਸਰਬਜੀਤ ਸਿੰਘ, ਜਤਿੰਦਰ ਕੌਰ, ਜਗਤਜੀਤ ਸਿੰਘ, ਨਵਜੋਤ ਕੌਰ, ਨਵਨੀਤ ਕੌਰ, ਅਮਨਦੀਪ ਸਿੰਘ ਮਾਂਗਾ, ਪਰਮਾਨੰਦ, ਅਮਨਦੀਪ ਸਿੰਘ ਪਨੇਸਰ, ਅਨਿਲ ਕੁਮਾਰ ਗੜ੍ਹਦੀਵਾਲਾ, ਹਰਮੀਕ ਸਿੰਘ ਮੀਕਾ, ਅਨਿਲ ਕੁਮਾਰ, ਰਸ਼ਪਾਲ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਪਹੁੰਚਾਉਣ ਵਾਲੀਆਂ ਸਖ਼ੀਆਂ ਦਾ ਵਿਧਾਇਕ ਜਿੰਪਾ ਵਲੋਂ ਸਨਮਾਨ ਅਗਲੀ ਖ਼ਬਰ ਲੁਟੇਰਾ ਸਕੂਲ ਅਧਿਆਪਕਾ ਦੀ ਵਾਲੀ ਝਪਟ ਕੇ ਫ਼ਰਾਰ
Ad Position 24