ਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ
ਜਲੰਧਰ, 30 ਅਗਸਤ (ਜਤਿੰਦਰ ਪੰਮੀ)-ਸੈਂਟਰ ਆਫ ਐਕਸੀਲੈਂਸੀ ਫਾਰ ਪੋਟੈਟੋ ਧੋਗੜੀ ਵਿਖੇ ਬਣਾਈ ਗਈ ਵਾਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ 31 ਅਗਸਤ ਨੂੰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਸਵੇਰੇ 11 ਵਜੇ ਕਰਨਗੇ। ਉਨ੍ਹਾਂ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਬਾਗਬਾਨੀ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਅਰਸ਼ਦੀਪ ਸਿੰਘ ਥਿੰਦ, ਹਲਕਾ ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਿਸ਼ੇਸ਼ ਮਹਿਮਾਨ ਹੋਣਗੇ।
ਜਲੰਧਰ, 30 ਅਗਸਤ (ਜਤਿੰਦਰ ਪੰਮੀ)-ਸੈਂਟਰ ਆਫ ਐਕਸੀਲੈਂਸੀ ਫਾਰ ਪੋਟੈਟੋ ਧੋਗੜੀ ਵਿਖੇ ਬਣਾਈ ਗਈ ਵਾਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ 31 ਅਗਸਤ ਨੂੰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਸਵੇਰੇ 11 ਵਜੇ ਕਰਨਗੇ। ਉਨ੍ਹਾਂ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਬਾਗਬਾਨੀ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਅਰਸ਼ਦੀਪ ਸਿੰਘ ਥਿੰਦ, ਹਲਕਾ ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰ ਕਲਸੀ ਨੇ ਦੱਸਿਆ ਕਿ ਡਾਇਰੈਕਟਰ ਬਾਗਬਾਨੀ ਮੁਨੀਸ਼ ਕੁਮਾਰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਨਗੇ।