31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਗੜ੍ਹਸ਼ੰਕਰ, 31 ਅਗਸਤ (ਧਾਲੀਵਾਲ)- ਸਥਾਨਕ ਸ਼ਹਿਰ ਵਿਚ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਝਪਟ ਕੇ ਫ਼ਰਾਰ ਹੋ ਗਏ। ਰਜਨੀ ਬਾਲਾ ਪਤਨੀ ਕਮਲਜੀਤ ਭੱਟਾ ਮੁਹੱਲਾ, ਵਾਰਡ ਨੰਬਰ 9, ਗੜ੍ਹਸ਼ੰਕਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਦੁਪਹਿਰ ਕਰੀਬ 1 ਵਜੇ ਹੁਸ਼ਿਆਰਪੁਰ ਰੋਡ ‘ਤੇ ਕਿਸਾਨ ਪਾਈਪ ਸਟੋਰ ਵਾਲੀ ਗਲੀ ਵਿਚ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 01-09-2026
ਗੜ੍ਹਸ਼ੰਕਰ, 31 ਅਗਸਤ (ਧਾਲੀਵਾਲ)- ਸਥਾਨਕ ਸ਼ਹਿਰ ਵਿਚ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਝਪਟ ਕੇ ਫ਼ਰਾਰ ਹੋ ਗਏ। ਰਜਨੀ ਬਾਲਾ ਪਤਨੀ ਕਮਲਜੀਤ ਭੱਟਾ ਮੁਹੱਲਾ, ਵਾਰਡ ਨੰਬਰ 9, ਗੜ੍ਹਸ਼ੰਕਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਦੁਪਹਿਰ ਕਰੀਬ 1 ਵਜੇ ਹੁਸ਼ਿਆਰਪੁਰ ਰੋਡ ‘ਤੇ ਕਿਸਾਨ ਪਾਈਪ ਸਟੋਰ ਵਾਲੀ ਗਲੀ ਵਿਚ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਆਏ ਦੋ ਅਣਪਛਾਤੇ ਲੁਟੇਰੇ ਉਸ ਦਾ ਪਰਸ ਅਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ। ਰਜਨੀ ਬਾਲਾ ਨੇ ਦੱਸਿਆ ਕਿ ਪਰਸ ਵਿਚ ਜ਼ਰੂਰੀ ਕਾਗ਼ਜ਼ਾਤ, 5500 ਰੁਪਏ ਦੀ ਨਕਦੀ ਅਤੇ ਮੋਬਾਈਲ ਫ਼ੋਨ ਸੀ। ਉਨ੍ਹਾਂ ਪੁਲਿਸ ਤੋਂ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਧਾਮੀਆਂ ਦਾ ਇਤਿਹਾਸਕ ਛਿੰਝ ਮੇਲਾ 5 ਤੇ 6 ਨੂੰ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਲੱਗ ਰਹੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ-ਭਾਕਿਯੂ ਕਾਦੀਆਂ
Ad Position 24