ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਸ਼ੁਰੂ
ਹੁਸ਼ਿਆਰਪੁਰ, 1 ਸਤੰਬਰ (ਹਰਪ੍ਰੀਤ ਕੌਰ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਯੋਗਾ ਖਿਡਾਰੀਆਂ ਦੀ ਤਿੰਨ ਰੋਜ਼ਾ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਖਿਡਾਰੀਆਂ ਨੇ ਸ਼ਾਨਦਾਰ ਮਾਰਚ ਪਾਸਟ ਕਰਦਿਆਂ ਤਿਰੰਗੇ ਨੂੰ ਸਲਾਮੀ ਦਿੱਤੀ।
ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਕੌਮੀ ਯੋਗਾ ਮੀਟ ਦਾ ਆਗਾਜ਼ ਕਰਨ ਮੌਕੇ ਡੀ.ਸੀ. ਆਸ਼ਿਕਾ ਜੈਨ ਤੇ ਹੋਰ। ਤਸਵੀਰ : ਹਰਪ੍ਰੀਤ ਕੌਰ
02-09-2026