04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸ਼ਿਆਰਪੁਰ, 3 ਸਤੰਬਰ (ਹਰਪ੍ਰੀਤ ਕੌਰ)-ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਚੱਬੇਵਾਲ ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਗੁਰਦਿਆਲ ਸਿੰਘ ਵਾਸੀ ਬੋਹਣ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਹੁਸ਼ਿਆਰਪੁਰ, 3 ਸਤੰਬਰ (ਹਰਪ੍ਰੀਤ ਕੌਰ)-ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਚੱਬੇਵਾਲ ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਗੁਰਦਿਆਲ ਸਿੰਘ ਵਾਸੀ ਬੋਹਣ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ ਕਾਬੂ ਕਰ ਲਿਆ। ਉਸ ਦੇ ਕਬਜ਼ੇ ’ਚੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਉਸ ਦੇ ਖਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਰਾਗੜ੍ਹੀ ਦਿਵਸ ਸਮਾਗਮ 12 ਨੂੰ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ
Ad Position 24