05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਰਕਾਰੀ ਸਕੂਲ ਜਨੌੜੀ ਦੀ ਲੈਕਚਰਾਰ ਅਨੂੰ ਬਾਲਾ ਨੂੰ ਮਿਲੇਗਾ ਸਟੇਟ ਐਵਾਰਡ

ਹਰਿਆਣਾ, 4 ਸਤੰਬਰ (ਹਰਮੇਲ ਸਿੰਘ ਖੱਖ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਦੀ ਅੰਗਰੇਜ਼ੀ ਲੈਕਚਰਾਰ ਅਨੂੰ ਬਾਲਾ ਨੂੰ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ’ਚ ਅੰਗਰੇਜ਼ੀ ਲੈਕਚਰਾਰ ਅਨੂੰ ਬਾਲਾ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ।

Ad Position 21
repet_subhas-goyals [Copy P29]
ਲੈਕਚਰਾਰ ਅਨੂੰ ਬਾਲਾ। 05-09-2026
ਹਰਿਆਣਾ, 4 ਸਤੰਬਰ (ਹਰਮੇਲ ਸਿੰਘ ਖੱਖ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਦੀ ਅੰਗਰੇਜ਼ੀ ਲੈਕਚਰਾਰ ਅਨੂੰ ਬਾਲਾ ਨੂੰ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ’ਚ ਅੰਗਰੇਜ਼ੀ ਲੈਕਚਰਾਰ ਅਨੂੰ ਬਾਲਾ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਵਲੋਂ ਪੜ੍ਹਾਏ ਵਿਦਿਆਰਥੀ 15 ਤੋਂ ਵੱਧ ਡਾਕਟਰ, ਇੰਜੀਨੀਅਰ ਤੇ ਕਈ ਹੋਰ ਉੱਚ-ਦਰਜੇ ਦੇ ਅਧਿਕਾਰੀ ਬਣੇ ਹਨ। ਉਨ੍ਹਾਂ ਪੇਂਡੂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਉੱਚ ਸਿੱਖਿਆ ਲਈ ਤਿਆਰ ਕਰਨ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਅਨੇਕਾਂ ਵਾਰ ਨਿੱਜੀ ਤੌਰ ’ਤੇ ਵਿਦਿਆਰਥੀਆਂ ਨੂੰ ਫ਼ੀਸਾਂ, ਕਿਤਾਬਾਂ, ਵਰਦੀਆਂ ਤੇ ਹੋਰ ਵਿੱਦਿਅਕ ਜ਼ਰੂਰਤਾਂ ’ਚ ਸਹਾਇਤਾ ਕੀਤੀ ਹੈ। ਇਹੀ ਕਾਰਨ ਹੈ ਕਿ ਵਿਦਿਆਰਥੀ ਅਤੇ ਮਾਪੇ ਉਨ੍ਹਾਂ ਨੂੰ ਨਾ ਸਿਰਫ਼ ਇਕ ਅਧਿਆਪਕ ਵਜੋਂ, ਸਗੋਂ ਇਕ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਵਜੋਂ ਵੀ ਦੇਖਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਵ. ਅਮਰਜੀਤ ਸਿੰਘ ਸਾਹੀ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ... ਅਗਲੀ ਖ਼ਬਰ ਹੁਸ਼ਿਆਰਪੁਰ ਤੋਂ ਅਸ਼ੋਕ ਰਾਜਪੂਤ ਅਧਿਆਪਕ ਰਾਜ ਪੁਰਸਕਾਰ ਨਾਲ ਹੋਣਗੇ ਸਨਮਾਨਿਤ
Ad Position 24