05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਰਨੈਲ ਸਿੰਘ ਖ਼ਾਲਸਾ ਬੱਡੋਂ ਐਸ. ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ

ਹੁਸ਼ਿਆਰਪੁਰ, 4 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਚੱਬੇਵਾਲ ਤੋਂ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਖ਼ਾਲਸਾ ਬੱਡੋਂ ਨੂੰ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਹੁਸ਼ਿਆਰਪੁਰ, 4 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਚੱਬੇਵਾਲ ਤੋਂ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਖ਼ਾਲਸਾ ਬੱਡੋਂ ਨੂੰ ਐਸ. ਸੀ. ਵਿੰਗ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ। ਆਪਣੀ ਇਸ ਨਿਯੁਕਤੀ ‘ਤੇ ਜਰਨੈਲ ਸਿੰਘ ਖ਼ਾਲਸਾ ਬੱਡੋਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਐਸ. ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੋਹਣ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਐਸ. ਸੀ. ਵਿੰਗ ਦੋਆਬਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ਤੇ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਸਰਬਜੀਤ ਸਿੰਘ ਮੋਮੀ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ 2027 ਦੀਆਂ ਚੋਣਾਂ ‘ਚ ਪਾਰਟੀ ਦੀ ਜਿੱਤ ਲਈ ਐਸ. ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਮੁਕਾਬਲਿਆਂ ’ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭਟੇੜ ਤੋਂ ਬੱਸ ਕੀਤੀ ਰਵਾਨਾ
Ad Position 24