06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਾਬਕਾ ਸਰਪੰਚ ਤੇ ਟਕਸਾਲੀ ਅਕਾਲੀ ਆਗੂ ਜੀਤ ਸਿੰਘ ਨੂੰ ਅੰਤਿਮ ਵਿਦਾਇਗੀ

ਬੁੱਲ੍ਹੋਵਾਲ, 5 ਸਤੰਬਰ (ਲੁਗਾਣਾ)-ਬੁੱਲ੍ਹੋਵਾਲ ਤੋਂ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਸਰਪੰਚ ਜੀਤ ਸਿੰਘ ਦੀ ਬੇਵਕਤੀ ਮੌਤ ਨਾਲ ਇਲਾਕੇ ਭਰ ਵਿਚ ਸੋਗ ਦੀ ਲਹਿਰ ਫੈਲ ਗਈ। ਇਲਾਕੇ ਭਰ ਤੋਂ ਵੱਖ-ਵੱਖ ਜਥੇਬੰਦੀਆਂ, ਧਾਰਮਿਕ, ਰਾਜਸੀ ਤੇ ਕਿਸਾਨ ਜਥੇਬੰਦੀਆਂ ਵਲੋਂ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਗਹਿਰ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬੁੱਲ੍ਹੋਵਾਲ, 5 ਸਤੰਬਰ (ਲੁਗਾਣਾ)-ਬੁੱਲ੍ਹੋਵਾਲ ਤੋਂ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਸਰਪੰਚ ਜੀਤ ਸਿੰਘ ਦੀ ਬੇਵਕਤੀ ਮੌਤ ਨਾਲ ਇਲਾਕੇ ਭਰ ਵਿਚ ਸੋਗ ਦੀ ਲਹਿਰ ਫੈਲ ਗਈ। ਇਲਾਕੇ ਭਰ ਤੋਂ ਵੱਖ-ਵੱਖ ਜਥੇਬੰਦੀਆਂ, ਧਾਰਮਿਕ, ਰਾਜਸੀ ਤੇ ਕਿਸਾਨ ਜਥੇਬੰਦੀਆਂ ਵਲੋਂ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਗਹਿਰ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ‘ਚ ਸੈਂਕੜੇ ਸੇਜਲ ਅੱਖਾਂ ਨਾਲ ਕੀਤਾ। ਉਨ੍ਹਾਂ ਦੀ ਚਿਖਾ ਨੂੰ ਅਗਨੀ ਪੋਤਰੇ ਨਮਨਪ੍ਰੀਤ ਸਿੰਘ ਵਲੋਂ ਦਿਖਾਈ ਗਈ। ਅੰਤਿਮ ਯਾਤਰਾ ‘ਚ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਸ਼੍ਰੋਮਣੀ ਅਕਾਲੀ ਦਲ (ਬ), ਮਾ. ਹਰਬੰਸ ਸਿੰਘ ਬੁੱਲ੍ਹੋਵਾਲ, ਬਲਜਿੰਦਰਪਾਲ ਸਿੰਘ ਇੰਚਾਰਜ ਸਬ-ਆਫ਼ਿਸ ਹੁਸ਼ਿਆਰਪੁਰ, ਪ੍ਰਧਾਨ ਮੁਖਤਾਰ ਸਿੰਘ ਢੱਡੇ, ਮਨਦੀਪ ਸਿੰਘ ਬੱਬੀ ਖ਼ਾਨਪੁਰ, ਹਰਬੰਸ ਸਿੰਘ ਮੁਹਾਲੀ, ਰਜਿੰਦਰਪਾਲ ਸਿੰਘ ਸੱਗੀ, ਸੁਖਵਿੰਦਰ ਸਿੰਘ ਮੁਹਾਲੀ, ਪ੍ਰੀਤਮ ਸਿੰਘ ਖਡਿਆਲਾ, ਰਜਿੰਦਰ ਸਿੰਘ ਹੈਪੀ, ਨਵਜਿੰਦਰਮੋਹਣ ਸਿੰਘ, ਡਾ. ਸੁਰਿੰਦਰ ਸਿੰਘ, ਨਿਰਮਲ ਕੁਮਾਰ ਵਿੱਗ ਸ਼ਾਹ, ਪੰਡਿਤ ਸੋਹਣ ਲਾਲ, ਡਾ.ਰਸ਼ਪਾਲ ਸਿੰਘ ਪਾਲਾ, ਪ੍ਰਧਾਨ ਡਾ. ਜਤਿੰਦਰ ਸਿੰਘ, ਕਰਨੈਲ ਸਿੰਘ ਦਾਲਮਵਾਲ, ਪ੍ਰਧਾਨ ਪ੍ਰਿਤਪਾਲ ਸਿੰਘ ਢੱਡੇ, ਬਹਾਦਰ ਸਿੰਘ ਸਿੱਧੂ, ਪ੍ਰਧਾਨ ਸ਼ਵਿੰਦਰਪਾਲ ਸਿੰਘ ਟਿੰਮਾ, ਨਵਦੀਪ ਸਿੰਘ, ਗਿਆਨੀ ਅਰੁਣਦੀਪ ਸਿੰਘ, ਹਰਿੰਦਰ ਸਿੰਘ ਬੈਂਸ ਕੋਟਲਾ, ਦਵਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ ਵਿਰਦੀ, ਪ੍ਰਧਾਨ ਕੁਲਦੀਪ ਸਿੰਘ ਢੱਡੇ, ਗੁਰਮੇਲ ਸਿੰਘ, ਜਗਪਾਲ ਸਿੰਘ, ਤਰਲੋਚਨ ਸਿੰਘ, ਮੈਨੇ. ਮਨਜੀਤ ਸਿੰਘ, ਮਨਿੰਦਰ ਸਿੰਘ ਢੇਰੀ, ਇੰਦਰਜੀਤ ਸਿੰਘ ਵਿਰਦੀ, ਰਵਿੰਦਰ ਸਿੰਘ ਕਾਕਾ, ਸ਼ਿਵ ਅਰੋੜਾ, ਸੰਜੀਵ ਕੁਮਾਰ, ਅਮਨਦੀਪ ਸਿੰਘ ਯਾਮਾ, ਗੁਰਪ੍ਰੀਤ ਸਿੰਘ ਆਤੂ, ਗੁਰਮੇਲ ਸਿੰਘ ਧਾਲੀਵਾਲ, ਬਲਵਿੰਦਰ ਕੌਰ, ਸਾਬਕਾ ਸਰਪੰਚ ਗੁਰਪ੍ਰੀਤ ਕੌਰ, ਅਮਰਜੀਤ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਹਰਵਿੰਦਰ ਸਿੰਘ ਖ਼ਾਲਸਾ, ਗਿਆਨੀ ਸੰਗਤ ਸਿੰਘ, ਸੋਢੀ ਫਲੋਰਾ, ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦਾ ਸਟੱਡੀ ਵੀਜ਼ਾ ਖ਼ਤਮ ਹੋਣ ਜਾਂ ਪੀ. ਆਰ. ਨਾ ਮਿਲਣ ਦੇ ਮਾਮਲੇ ’ਚ ਘਬਰਾਉਣ ਦੀ ਲੋੜ ਨਹੀਂ-ਅਵਤਾਰ ਸਿੰਘ ਅਰੋੜਾ ਅਗਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24