06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐੱਸ. ਡੀ. ਸਕੂਲ ’ਚ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ

ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਗੜ੍ਹਸ਼ੰਕਰ, 5 ਸਤੰਬਰ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ. ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੂੰ ਭਾਰਤ ਦੀ ਧਾਰਮਿਕ ਤੇ ਵਿਰਾਸਤ, ਪ੍ਰੇਮ ਸ਼ਾਂਤੀ ਅਤੇ ਏਕਤਾ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਕਰਵਾਏ ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨੇ੍ਹ-ਮੁੰਨ੍ਹੇ ਬੱਚਿਆਂ ਬਾਲ ਕ੍ਰਿਸ਼ਨ ਤੇ ਰਾਧਾ ਦੇ ਭੇਸ ਵਿਚ ਸਜ ਧੱਜ ਕੇ ਸਭ ਦਾ ਮਨ ਮੋਹ ਲਿਆ। ਸਕੂਲ ਪਿ੍ਰੰਸੀਪਲ ਬੰਦਨਾ ਰਾਣਾ ਨੇ ਵਿਦਿਆਰਥੀਆਂ, ਅਧਿਆਪਕਾਂ ਵਲੋਂ ਕੀਤੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਜਨਮ ਅਸ਼ਟਮੀ ਦਾ ਦਿਹਾੜਾ ਸਿਰਫ਼ ਮਨਾਉਣ ਤੱਕ ਸੀਮਤ ਨਹੀਂ ਇਹ ਸਾਨੂੰ ਜੀਵਨ ਦੇ ਵੱਖ-ਵੱਖ ਪੱਖਾਂ ਤੋਂ ਸੇਧ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਚੋਣਾਂ ਨਾ ਕਰਵਾ ਕੇ ਸਿੱਖ ਕੌਮ ਨਾਲ ਧੱਕਾ ਕਰ ਰਹੀ ਹੈ-ਸਿੰਗੜੀਵਾਲਾ
Ad Position 24