07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭੇਦ ਭਰੀ ਹਾਲਤ ’ਚ ਨੌਜਵਾਨ ਵਿਅਕਤੀ ਦੀ ਲਾਸ਼ ਬਰਾਮਦ

ਹਾਜੀਪੁਰ, 6 ਸਤੰਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਬੇਲਾ ਸਰਿਆਣਾ ਪੱਤੀ ਝੰਗ ਵਿਚ ਭੇਦ ਭਰੀ ਹਾਲਤ ’ਚ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਪਹਿਚਾਣ ਕਿਸ਼ਨ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ (48) ਗੋਦਾ ਥਾਣਾ ਹਾਜੀਪੁਰ ਵਜੋਂ ਹੋਈ ਹੈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਸਰਪੰਚ ਬੇਲਾ ਸਰਿਆਣਾ ਪੱਤੀ ਝੰਗ ਪ੍ਰੀਤਮ ਸਿੰਘ ਨੇ ਦੱਸਿਆ ਕਿ ਪਿੰਡ ਬੇਲਾ ਸਰਿਆਣਾ ਤੋਂ ਪੱਤੀ ਝੰਗ ਨੂੰ ਜਾਣ ਵਾਲੇ ਰਸਤੇ ’ਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਸੀ, ਜਿਸ ਦੀ ਸੂਚਨਾ ਹਾਜੀਪੁਰ ਪੁਲਿਸ ਨੂੰ ਦੇ ਦਿੱਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਹਾਜੀਪੁਰ, 6 ਸਤੰਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਬੇਲਾ ਸਰਿਆਣਾ ਪੱਤੀ ਝੰਗ ਵਿਚ ਭੇਦ ਭਰੀ ਹਾਲਤ ’ਚ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਪਹਿਚਾਣ ਕਿਸ਼ਨ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ (48) ਗੋਦਾ ਥਾਣਾ ਹਾਜੀਪੁਰ ਵਜੋਂ ਹੋਈ ਹੈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਸਰਪੰਚ ਬੇਲਾ ਸਰਿਆਣਾ ਪੱਤੀ ਝੰਗ ਪ੍ਰੀਤਮ ਸਿੰਘ ਨੇ ਦੱਸਿਆ ਕਿ ਪਿੰਡ ਬੇਲਾ ਸਰਿਆਣਾ ਤੋਂ ਪੱਤੀ ਝੰਗ ਨੂੰ ਜਾਣ ਵਾਲੇ ਰਸਤੇ ’ਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਸੀ, ਜਿਸ ਦੀ ਸੂਚਨਾ ਹਾਜੀਪੁਰ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹਾਜੀਪੁਰ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਰਕਾਰੀ ਹਸਪਤਾਲ ਮੁਕੇਰੀਆਂ ਰਖਾ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ ਅਗਲੀ ਖ਼ਬਰ ਸਲੋਹ ’ਚ ਜਨਮ ਅਸ਼ਟਮੀ ਦੀਆਂ ਰੌਣਕਾਂ
Ad Position 24