08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹੁਸ਼ਿਆਰਪੁਰ ਦੇ ਆਰੁਸ਼ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੋਗ ਐਸੋਸੀਏਸ਼ਨ ਵਲੋਂ 50ਵੀਂ ਪੰਜਾਬ ਸਟੇਟ ਯੋਗਾਸਨ ਸਪੋਰਟਸ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਕਰਵਾਈ ਗਈ, ਜਿਸ ’ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਚੈਂਪੀਅਨਸ਼ਿਪ ’ਚ ਹੁਸ਼ਿਆਰਪੁਰ ਦੇ ਸ਼ਾਲੀਮਾਰ ਨਗਰ ਦੇ ਆਰੁਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 08-09-2026
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੋਗ ਐਸੋਸੀਏਸ਼ਨ ਵਲੋਂ 50ਵੀਂ ਪੰਜਾਬ ਸਟੇਟ ਯੋਗਾਸਨ ਸਪੋਰਟਸ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਕਰਵਾਈ ਗਈ, ਜਿਸ ’ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਚੈਂਪੀਅਨਸ਼ਿਪ ’ਚ ਹੁਸ਼ਿਆਰਪੁਰ ਦੇ ਸ਼ਾਲੀਮਾਰ ਨਗਰ ਦੇ ਆਰੁਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਹਾਸਿਲ ਕੀਤਾ। ਆਰੁਸ਼ ਸਿੰਘ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਚੱਲਦਿਆਂ ਨੈਸ਼ਨਲ ਯੋਗਾਸਨ ਚੈਂਪੀਅਨਸ਼ਿਪ ਲਈ ਉਸ ਦੀ ਚੋਣ ਹੋਈ ਹੈ। ਇਸ ਜਿੱਤ ’ਤੇ ਪਰਿਵਾਰਿਕ ਮੈਂਬਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਰੁਸ਼ ਸਿੰਘ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਯੋਗ ਦੀ ਕੋਚਿੰਗ ਦੇਣ ਵਾਲੇ ਕੋਚ ਨੂੰ ਸਿਹਰਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ’ਚ ਬੱਕਰੀ ਪਾਲਣ ਸੰਬੰਧੀ ਸਿਖਲਾਈ ਕੋਰਸ ਅੱਜ ਤੋਂ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ
Ad Position 24