11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡੀ. ਸੀ. ਵਲੋਂ 15 ਨੂੰ ਜ਼ਿਲ੍ਹੇ ’ਚ ਸਲਾਟਰ ਹਾਊਸ ਬੰਦ ਰੱਖਣ ਹੁਕਮ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਵਿੱਤਰ ਜੈਨ ਤਿਉਹਾਰ ਪਰਯੂਸ਼ਨ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 15 ਸਤੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪਰਯੂਸ਼ਨ ਦਿਵਸ 9 ਤੋਂ 15 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਅਤੇ 15 ਸਤੰਬਰ ਨੂੰ ਸੰਵਤਸਰੀ ਦਿਵਸ ਮਨਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਵਿੱਤਰ ਜੈਨ ਤਿਉਹਾਰ ਪਰਯੂਸ਼ਨ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 15 ਸਤੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪਰਯੂਸ਼ਨ ਦਿਵਸ 9 ਤੋਂ 15 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਅਤੇ 15 ਸਤੰਬਰ ਨੂੰ ਸੰਵਤਸਰੀ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਮਹਾਂਵੀਰ ਜੈਨ ਸਭਾ ਦੀ ਬੇਨਤੀ ਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ 15 ਸਤੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
Ad Position 22
No active advertisement
ਪਿਛਲੀ ਖ਼ਬਰ ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਖ਼ਿਲਾਫ਼ ਜਬਰ ਜਨਾਹ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ ਅਗਲੀ ਖ਼ਬਰ ਚੱਬੇਵਾਲ ਦੀ ਮਾਰਕੀਟ ਰਹੀ ਪੂਰੀ ਤਰ੍ਹਾਂ ਬੰਦ
Ad Position 24