11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਮੁਕੇਰੀਆਂ, 10 ਸਤੰਬਰ (ਰਾਮਗੜ੍ਹੀਆ)-ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਮੁਕੇਰੀਆਂ ਬਲਾਕ ਦੇ ਮੰਡਲ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਹਾਜ਼ਰ ਹੋਏ। ਇਸ ਮੌਕੇ ਮੰਡਲ ਪ੍ਰਧਾਨਾਂ ਨਾਲ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਚਿਨ ਪਾਇਲਟ ਦੇ ਪੰਜਾਬ ਦਾ ਪ੍ਰਧਾਨ ਬਣਨ ’ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੁਕੇਰੀਆਂ, 10 ਸਤੰਬਰ (ਰਾਮਗੜ੍ਹੀਆ)-ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਮੁਕੇਰੀਆਂ ਬਲਾਕ ਦੇ ਮੰਡਲ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਹਾਜ਼ਰ ਹੋਏ। ਇਸ ਮੌਕੇ ਮੰਡਲ ਪ੍ਰਧਾਨਾਂ ਨਾਲ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਚਿਨ ਪਾਇਲਟ ਦੇ ਪੰਜਾਬ ਦਾ ਪ੍ਰਧਾਨ ਬਣਨ ’ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ। ਮੈਡਮ ਇੰਦੂ ਬਾਲਾ ਨੇ ਕਿਹਾ ਕਿ ਸਚਿਨ ਪਾਇਲਟ ਦੇ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋਵੇਗੀ ਤੇ ਸਾਰੇ ਵਰਕਰ ਇੱਕਮੁੱਠ ਹੋ ਕੇ ਕਾਂਗਰਸ ਪਾਰਟੀ ਲਈ ਕੰਮ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਰਵਿੰਦਰ ਸਿੰਘ, ਮਾਸਟਰ ਰਮੇਸ਼, ਪ੍ਰਿੰਸੀਪਲ ਗੁਰਦਿਆਲ ਸਿੰਘ, ਜੈਦੀਪ ਸਿੰਘ, ਕਹਿਰ ਸਿੰਘ, ਨੀਲਮ ਸਾਬਕਾ ਚੇਅਰਮੈਨ, ਪ੍ਰੇਮ ਚੌਧਰੀ ਸ਼ਰਮਾ, ਬਲਵਿੰਦਰ ਬਿੰਦਾ, ਸੁਨੀਲ ਮਹੰਤ, ਪਰਵੀਨ ਕੁਮਾਰ, ਸੱਭਿਆ ਸਾਂਚੀ, ਜਗਦੇਵ ਸਿੰਘ ਜੱਗੂ, ਕਮਲਜੀਤ ਪ੍ਰਧਾਨ ਸਾਬਕਾ, ਸੁਰਿੰਦਰ ਸਿੰਘ, ਤਾਰਾ ਸਿੰਘ, ਮਲਕੀਤ ਸਿੰਘ, ਡਾਕਟਰ ਕਰਤਾਰ, ਬਲਵਿੰਦਰ ਸਿੰਘ ਬਿੰਦਾ, ਸਤਪਾਲ ਸਿੰਘ, ਜੋਗਿੰਦਰ ਸਿੰਘ, ਐਰੀ ਠਾਕਰ, ਉਮੇਸ਼ ਕੁਮਾਰ, ਲਵਲੀ ਸਿੰਘ, ਬਾਲੀ ਰਾਮ ਸਾਬਕਾ ਸਰਪੰਚ ਅਰਜਨ ਸਿੰਘ, ਅਵਤਾਰ ਸਿੰਘ, ਪਵਨ ਸਿੰਘ, ਭਵਾਨੀ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਸ਼ਹਿਰ ਦੇ ਨੰਗਲ ਚੌਕ ਚੋਂ ਉੱਠਦੀ ਧੂੜ ’ਚ ਗਵਾਇਆ ਵਿਕਾਸ! ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ-4) ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ
Ad Position 24