12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਪਾਸ ਨਸ਼ਿਆਂ ਸੰਬੰਧੀ ਆਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਪਾਸ ਨਸ਼ਿਆਂ ਸੰਬੰਧੀ ਆਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਐੱਸ. ਆਈ. ਕੌਂਸ਼ਲ ਚੰਦਰ ਵਲੋਂ ਸਮੇਤ ਪੁਲਿਸ ਪਾਰਟੀ ਇਕ ਘਰ ਵਿਚ ਛਾਪਾ ਮਾਰ ਕੇ ਸਤਨਾਮ ਸਿੰਘ ਉਰਫ਼ ਭੱਟੀ ਪੁੱਤਰ ਤਰਸੇਮ ਸਿੰਘ ਵਾਸੀ ਮੁਹੱਲਾ ਸੰਤੋਖ ਨਗਰ, ਨੰਗਲ ਰੋਡ ਗੜ੍ਹਸ਼ੰਕਰ ਨੂੰ ਕਾਬੂ ਕੀਤਾ। ਇਸ ਦੌਰਾਨ ਉਸ ਦੇ ਘਰ ਦੇ ਚੁਬਾਰੇ ਦੀ ਤਲਾਸ਼ੀ ਦੌਰਾਨ ਘਰ ’ਚੋਂ 166 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਸਤਨਾਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਦਾ ਕੀਤਾ ਘਿਰਾਓ ਅਗਲੀ ਖ਼ਬਰ ਜਾਅਲੀ ਪਾਸਪੋਰਟ ਬਣਾਉਣ ਦੇ ਨਾਂਅ ’ਤੇ 2 ਲੱਖ ਦੀ ਠੱਗੀ, 2 ਨਾਮਜ਼ਦ, 1 ਕਾਬੂ
Ad Position 24