13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਤਨੀ ਦੇ ਦਿਹਾਂਤ ’ਤੇ ਟਕਸਾਲੀ ਅਕਾਲੀ ਆਗੂ ਤਜਿੰਦਰ ਸਿੰਘ ਸੋਢੀ ਨਾਲ ਸੁਖਬੀਰ ਵਲੋਂ ਦੁੱਖ ਸਾਂਝਾ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸੋਢੀ ਦੀ ਪਤਨੀ ਕਮਲਦੀਪ ਕੌਰ, ਜੋ ਬੀਤੇ ਦਿਨੀਂ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸੋਢੀ ਦੀ ਪਤਨੀ ਕਮਲਦੀਪ ਕੌਰ, ਜੋ ਬੀਤੇ ਦਿਨੀਂ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜਰਨੈਲ ਸਿੰਘ ਵਾਹਦ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਸਾਬਕਾ ਮੰਤਰੀ ਬਲਵੀਰ ਸਿੰਘ ਮਿਆਣੀ, ਜਤਿੰਦਰ ਸਿੰਘ ਲਾਲੀ ਬਾਜਵਾ, ਅਰਵਿੰਦਰ ਸਿੰਘ ਰਸੂਲਪੁਰ, ਹਰਮਿੰਦਰ ਸਿੰਘ ਸੰਧੂ, ਵਰਿੰਦਰ ਸਿੰਘ ਪਰਹਾਰ, ਸੰਦੀਪ ਸਿੰਘ ਸੀਕਰੀ, ਰਾਜ ਸਿੰਘ ਬੱਡਲਾ, ਸੁਖਦੇਵ ਸਿੰਘ ਬੰਬੇਲੀ, ਹਰਜੀਤ ਸਿੰਘ ਭਾਂਤਪੁਰ, ਸਰਬਜੀਤ ਸਿੰਘ ਮੌਮੀ, ਪ੍ਰੇਮ ਸਿੰਘ ਪਿੱਪਲਾਂਵਾਲਾ, ਸਾਬਕਾ ਕੌਂਸਲਰ ਨਰਿੰਦਰ ਸਿੰਘ, ਬਿਕਰਮਜੀਤ ਸਿੰਘ ਕਲਸੀ, ਰਵਿੰਦਰ ਸਿੰਘ ਠੰਡਲ, ਦਵਿੰਦਰ ਸਿੰਘ ਬੇਦੀ, ਮਨਜੀਤ ਸਿੰਘ ਰਾਏ, ਸਰਫਰਾਜ ਸਿੰਘ ਸਫ਼ੀ, ਮਾ: ਹਰਭਜਨ ਸਿੰਘ, ਪਰਮਜੀਤ ਸਿੰਘ ਪੰਮੀ ਭੂੰਗਾ, ਅਮਨੀਤ ਸੋਢੀ, ਕੌਂਸਲਰ ਅਮਰਪ੍ਰੀਤ ਕੌਰ, ਇਕਬਾਲ ਸਿੰਘ ਜੌਹਲ, ਬਾਵਾ ਰਘਵੀਰ ਸਿੰਘ, ਕਰਨੈਲ ਸਿੰਘ ਸੈਣੀ, ਜਗਤਾਰ ਸਿੰਘ ਸ਼ਾਹ ਆਦਿ ਨੇ ਤਜਿੰਦਰ ਸਿੰਘ ਸੋਢੀ, ਰਣਜੀਤ ਸਿੰਘ ਸੋਢੀ, ਯਾਦਵਿੰਦਰ ਸਿੰਘ ਸੋਢੀ ਐਸ. ਡੀ. ਓ., ਮਨਦੀਪ ਕੌਰ ਸੋਢੀ, ਪੂਨਮਜੀਤ ਕੌਰ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੱਥੇ ਤਜਿੰਦਰ ਸਿੰਘ ਸੋਢੀ ਨੇ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ, ਉੱਥੇ ਹੀ ਉਨ੍ਹਾਂ ਦੀ ਧਰਮ ਪਤਨੀ ਕਮਲਦੀਪ ਕੌਰ ਦਾ ਵੀ ਉਨ੍ਹਾਂ ਨੂੰ ਪੂਰਾ ਸਾਥ ਮਿਲਦਾ ਰਿਹਾ। ਉਨ੍ਹਾਂ ਕਿਹਾ ਕਿ ਤਜਿੰਦਰ ਸਿੰਘ ਸੋਢੀ ਦਾ ਪਰਿਵਾਰ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਪਾਰਟੀ ਦੀਆਂ ਸੇਵਾਵਾਂ ‘ਚ ਜੁੜਿਆ ਰਿਹਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਭੀਖੋਵਾਲ ’ਚ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਪੰਜਾਬ ਵਲੋਂ ਪਿੰਡ ਗੇਰਾ ਵਿਖੇ ਧਾਰਮਿਕ ਸਮਾਗਮ
Ad Position 24