14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਐੱਸ. ਆਈ. ਕੌਸ਼ਲ ਚੰਦ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਚੈਕਿੰਗ ਦੌਰਾਨ ਪਿੰਡ ਦੇਨੋਵਾਲ ਖ਼ੁਰਦ ਵਿਖੇ ਕਾਸੋ ਆਪ੍ਰੇਸ਼ਨ ਦੌਰਾਨ ਸ਼ਿੰਦੋ ਪਤਨੀ ਗੁਲਜਾਰਾ ਵਾਸੀ ਦੇਨੋਵਾਲ ਖ਼ੁਰਦ ਨੂੰ ਗ੍ਰਿਫ਼ਤਾਰ ਕੀਤਾ ਜੋ ਆਪਣੇ ਦਰਵਾਜ਼ੇ ’ਚ ਕੁਰਸੀ ’ਤੇ ਬੈਠ ਕੇ ਗਾਹਕਾਂ ਨੂੰ ਕੁੱਝ ਵੇਚ ਰਹੀ ਸੀ। ਤਲਾਸ਼ੀ ਦੌਰਾਨ ਉਸ ਪਾਸੋਂ 13 ਗ੍ਰਾਮ ਹੈਰੋਇਨ ਤੇ 262 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਪੁਲਿਸ ਵਲੋਂ ਸ਼ਿੰਦੋ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸੋਮਾ ਦੇਵੀ ਨਮਿਤ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਸ਼ਰਾਬ ਸਮੇਤ 2 ਕਾਬੂ
Ad Position 24