13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜਸਵਿੰਦਰ ਸਿੰਘ ਤੇ ਰਵਿੰਦਰ ਸਿੰਘ ਜਸਵਿੰਦਰ ਸਿੰਘ ਟਰਾਂਸਪੋਰਟ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਤੇ ਰਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਬਣੇ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਵਿੰਦਰ ਸਿੰਘ ਨੂੰ ਪਾਰਟੀ ਦੇ ਟਰਾਂਸਪੋਰਟ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਤੇ ਰਵਿੰਦਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ‘ਤੇ ਜਸਵਿੰਦਰ ਸਿੰਘ ਤੇ ਰਵਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਮੁਹਾਲੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਵਿੰਦਰ ਸਿੰਘ ਨੂੰ ਪਾਰਟੀ ਦੇ ਟਰਾਂਸਪੋਰਟ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਤੇ ਰਵਿੰਦਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ‘ਤੇ ਜਸਵਿੰਦਰ ਸਿੰਘ ਤੇ ਰਵਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਮੁਹਾਲੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੂਹ ਵਰਕਰਾਂ ਦੀ ਮਦਦ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਪਾਰਟੀ ਦਾ ਟਰਾਂਸਪੋਰਟ ਵਿੰਗ ਅਹਿਮ ਭੂਮਿਕਾ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਐਮ.ਟੀ.ਬੀ. ਚੈਂਪੀਅਨਸ਼ਿਪ ’ਚ ਪਿਤਾ ਨੇ ਚਾਂਦੀ ਤੇ ਪੁੱਤਰ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਚ ਮਤਦਾਤਾ ਰਜਿਸਟਰੇਸ਼ਨ ਮੁਹਿੰਮ ਅਧੀਨ ਕੈਂਪ ਆਯੋਜਿਤ
Ad Position 24