16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰਦੁਆਰੇ ਦੇ ਨਵੇਂ ਹਾਲ ਦੀ ਉਸਾਰੀ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

ਗੜ੍ਹਦੀਵਾਲਾ, 16 ਸਤੰਬਰ (ਚੱਗਰ)-ਪਿੰਡ ਕਟੋਹੜ ਵਿਖੇ ਗੁਰਦੁਆਰਾ ਸਿੰਘ ਸਭਾ ਕਟੋਹੜ ਦੇ ਨਵੇਂ ਹਾਲ ਦੀ ਉਸਾਰੀ ਦਾ ਕੰਮ ਆਰੰਭ ਕਰਨ ਸੰਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਜਗਤਾਰ ਸਿੰਘ ਮਾਂਗਾ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪਿੰਡ ਵਾਸੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਲਈ ਮਦਦ ਕਰਨ ਦਾ ਭਰੋਸਾ ਦੇਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਜੌਹਲ, ਕੁਲਦੀਪ ਸਿੰਘ ਲਾਡੀ ਬੁੱਟਰ ਗੜ੍ਹਦੀਵਾਲਾ, ਕਰਨ ਧੁੱਗਾ, ਸਿਮਰਜੀਤ ਸਿੰਘ ਅਟਵਾਲ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026
ਗੜ੍ਹਦੀਵਾਲਾ, 16 ਸਤੰਬਰ (ਚੱਗਰ)-ਪਿੰਡ ਕਟੋਹੜ ਵਿਖੇ ਗੁਰਦੁਆਰਾ ਸਿੰਘ ਸਭਾ ਕਟੋਹੜ ਦੇ ਨਵੇਂ ਹਾਲ ਦੀ ਉਸਾਰੀ ਦਾ ਕੰਮ ਆਰੰਭ ਕਰਨ ਸੰਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਜਗਤਾਰ ਸਿੰਘ ਮਾਂਗਾ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪਿੰਡ ਵਾਸੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਲਈ ਮਦਦ ਕਰਨ ਦਾ ਭਰੋਸਾ ਦੇਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਜੌਹਲ, ਕੁਲਦੀਪ ਸਿੰਘ ਲਾਡੀ ਬੁੱਟਰ ਗੜ੍ਹਦੀਵਾਲਾ, ਕਰਨ ਧੁੱਗਾ, ਸਿਮਰਜੀਤ ਸਿੰਘ ਅਟਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਨਾਮਵਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਸੁਖਵੀਰ ਸਿੰਘ ਬੱਬਲੂ, ਸੁਖਵਿੰਦਰ ਸਿੰਘ, ਸਤਿਨਾਮ ਸਿੰਘ, ਪੰਚ ਅੰਜਨਾ ਦੇਵੀ, ਪੰਚ ਨਿੱਟਾ ਦੇਵੀ, ਕੁਲਵੰਤ ਸਿੰਘ, ਵਿਰਸਾ ਸਿੰਘ, ਦਰਸ਼ਨ ਸਿੰਘ, ਗੁਰਦੀਪ ਸਿੰਘ, ਬਲਜੀਤ ਕੌਰ, ਸੁਨੀਤਾ ਦੇਵੀ, ਮਨਜੀਤ ਕੌਰ, ਨਿਸ਼ਾ ਦੇਵੀ, ਗੁਰਦੇਵ ਸਿੰਘ, ਧਲਵਿੰਦਰ ਸਿੰਘ, ਬਲਬੀਰ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 6 ਵਾਂ ਸਾਲਾਨਾ ਨਿਸ਼ਕਾਮ ਕਥਾ, ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਅਗਲੀ ਖ਼ਬਰ ਪਿੰਡ ਤਨੂੰਲੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲਗਾਏ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਦਾ ਦ੍ਰਿਸ਼। ਮੁਫ਼ਤ...
Ad Position 24