21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਸੰਬੰਧੀ ਕੀਰਤਨ ਦਰਬਾਰ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਵਸ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 400 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਥੇਂਦਾ-ਚਿਪੜਾ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਬਲਵਿੰਦਰ ਸਿੰਘ ਥਿੰਦਾ, ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੇ ਭਾਈ ਵਰਿੰਦਰ ਸਿੰਘ ਖੱਖ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਜਦ ਕਿ ਵਿਦਵਾਨ ਢਾਡੀ ਭਾਈ ਕਮਲਜੀਤ ਸਿੰਘ ਬੋਪਾਰਾਏ ਨੇ ਢਾਡੀ ਵਾਰਾਂ ਅਤੇ ਭਾਈ ਗੁਰਨੇਕ ਸਿੰਘ ਚੌਟਾਲਾ ਕਥਾਕਾਰ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ।

Ad Position 21
No active advertisement
ਅਜੀਤ ਡੈਸਕ 21-09-2026
ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਵਸ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 400 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਥੇਂਦਾ-ਚਿਪੜਾ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਬਲਵਿੰਦਰ ਸਿੰਘ ਥਿੰਦਾ, ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੇ ਭਾਈ ਵਰਿੰਦਰ ਸਿੰਘ ਖੱਖ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਜਦ ਕਿ ਵਿਦਵਾਨ ਢਾਡੀ ਭਾਈ ਕਮਲਜੀਤ ਸਿੰਘ ਬੋਪਾਰਾਏ ਨੇ ਢਾਡੀ ਵਾਰਾਂ ਅਤੇ ਭਾਈ ਗੁਰਨੇਕ ਸਿੰਘ ਚੌਟਾਲਾ ਕਥਾਕਾਰ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ। ਇਸ ਮੌਕੇ ਪ੍ਰਿੰਸੀਪਲ ਜਗਜੀਤ ਸਿੰਘ ਰੀਹਲ, ਭਾਈ ਤਰਸੇਮ ਸਿੰਘ, ਭਾਈ ਦਲਜੀਤ ਸਿੰਘ, ਪ੍ਰਧਾਨ ਸੁਰਜੀਤ ਸਿੰਘ ਸਮਰਾ, ਕਮਲਜੀਤ ਸਿੰਘ ਸਮਰਾ, ਸਰਪੰਚ ਹਰਦੀਪ ਸਿੰਘ ਸਮਰਾ ਬਹਾਦਰ ਸਿੰਘ, ਸ਼ੌਕੀਨ ਸਿੰਘ, ਡਾ. ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ ਧੂਤ, ਡਾਕਟਰ ਕਰਮਵੀਰ ਸਿੰਘ, ਮਾਸਟਰ ਪਿਆਰਾ ਸਿੰਘ, ਸਤਪਾਲ ਸਿੰਘ, ਕੈਪਟਨ ਬਲਜਿੰਦਰ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਸਤਿੰਦਰ ਸਿੰਘ, ਸਰਬਜੀਤ ਸਿੰਘ, ਪ੍ਰਭਦੀਪ ਸਿੰਘ, ਯੁਵਰਾਜ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਹਰਦੇਵ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਨਾਮਦੇਵ ਸਿੰਘ, ਡਾਕਟਰ ਪ੍ਰਭਜੋਤ ਸਿੰਘ, ਕੁਲਬੀਰ ਸਿੰਘ, ਜਸਵੀਰ ਸਿੰਘ, ਸੁਖਪਾਲ ਸਿੰਘ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਕੰਮ ਅਮਨ ਸਾਂਤੀ ਨਾਲ ਨੇਪਰੇ ਚੜ੍ਹਿਆ ਅਗਲੀ ਖ਼ਬਰ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ ਦੌਰਾਨ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸਿੰਘ ਸੰਘਾ। ਯ...
Ad Position 24