22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਕਜ ਕ੍ਰਿਪਾਲ ਦੇ ਲੋਕ ਦਫ਼ਤਰ ਦਾ ਆਰੰਭਤਾ ਕੱਲ੍ਹ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਗੜ੍ਹਸ਼ੰਕਰ ਵਿਖੇ ਪੁਰਾਣੇ ਨਗਰ ਕੌਂਸਲ ਦੇ ਦਫ਼ਤਰ ਸਾਹਮਣੇ 23 ਸਤੰਬਰ ਨੂੰ ਆਪਣੇ ‘ਲੋਕ ਦਫ਼ਤਰ’ ਦੀ ਆਰੰਭਤਾ ਕੀਤੀ ਜਾ ਰਹੀ ਹੈ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਆਰੰਭਤਾ ਹੋਵੇਗੀ।

Ad Position 21
No active advertisement
ਅਜੀਤ ਡੈਸਕ 22-09-2026
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਗੜ੍ਹਸ਼ੰਕਰ ਵਿਖੇ ਪੁਰਾਣੇ ਨਗਰ ਕੌਂਸਲ ਦੇ ਦਫ਼ਤਰ ਸਾਹਮਣੇ 23 ਸਤੰਬਰ ਨੂੰ ਆਪਣੇ ‘ਲੋਕ ਦਫ਼ਤਰ’ ਦੀ ਆਰੰਭਤਾ ਕੀਤੀ ਜਾ ਰਹੀ ਹੈ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਆਰੰਭਤਾ ਹੋਵੇਗੀ। ਇਹ ਜਾਣਕਾਰੀ ਯੂਥ ਆਗੂ ਪ੍ਰਣਵ ਕ੍ਰਿਪਾਲ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਦੇ ਸ਼ੂਟਿੰਗ ਪਲੇਅਰ ਹਰਕੀਰਤ ਸਿੰਘ ਤੇ ਏਕਮਨੂਰ ਕੌਰ ਨੇ ਨੈਸ਼ਨਲ ਖੇਡਾਂ ਲਈ ਕੀਤਾ ਕੁਆਲੀਫ਼ਾਈ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਟਾਂਡਾ ਤੋਂ ਅਗਲੇ ਪੜਾਅ ਲਈ ਹੋਈ ਆਰੰਭਤਾ
Ad Position 24