22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਅੱਜ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੋਨਸਰ ਮੰਦਰ ਹਾਲ ਮੁਕੇਰੀਆਂ ਵਿਖੇ 10. 30 ਤੋਂ 1 ਵਜੇ ਤੱਕ 22 ਸਤੰਬਰ ਨੂੰ ਰੱਖੀ ਗਈ ਹੈ।

Ad Position 21
No active advertisement
ਅਜੀਤ ਡੈਸਕ 22-09-2026
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੋਨਸਰ ਮੰਦਰ ਹਾਲ ਮੁਕੇਰੀਆਂ ਵਿਖੇ 10.30 ਤੋਂ 1 ਵਜੇ ਤੱਕ 22 ਸਤੰਬਰ ਨੂੰ ਰੱਖੀ ਗਈ ਹੈ। ਇਹ ਜਾਣਕਾਰੀ ਪ੍ਰਧਾਨ ਰਾਮ ਦਿੱਤਾ ਜਨਰਲ ਸੈਕਟਰੀ ਪ੍ਰਿੰਸੀਪਲ ਦਲਜੀਤ ਸਿੰਘ ਤੇ ਪ੍ਰੈੱਸ ਸਕੱਤਰ ਕ੍ਰਿਸ਼ਨ ਕੁਮਾਰ ਜੱਸਲ ਨੇ ਸਾਂਝੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਮਾਰਚ ਦਾ ਮਿਆਣੀ ਪੁੱਜਣ ’ਤੇ ਸਵਾਗਤ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਕੇਸ ਸਟੱਡੀ ਵਿਸ਼ਲੇਸ਼ਣ ਗਤੀਵਿਧੀ ਕਰਵਾਈ
Ad Position 24