23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਅਕਤੀ ’ਤੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ

ਹਾਜੀਪੁਰ, 22 ਸਤੰਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ’ਤੇ ਐਨ. ਡੀ.

Ad Position 21
No active advertisement
ਅਜੀਤ ਡੈਸਕ 23-09-2026
ਹਾਜੀਪੁਰ, 22 ਸਤੰਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ’ਤੇ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸ. ਐਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਭਰਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਖੁੰਡਾ ਪੁੱਜੇ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਮੋਨਾ ਵਿਅਕਤੀ ਨਸ਼ੇ ਦੀ ਹਾਲਤ ਵਿਚ ਪੁਲੀ ਨਜ਼ਦੀਕ ਘੁੰਮ ਰਿਹਾ ਹੈ, ਜਿਸ ’ਤੇ ਏ. ਐਸ. ਆਈ. ਭਰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜੇ ਤਾਂ ਇਕ ਵਿਅਕਤੀ ਨਸ਼ੇ ਦੀ ਹਾਲਤ ’ਚ ਘੁੰਮ ਰਿਹਾ ਸੀ, ਜਿਸ ਨੂੰ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁੱਛਿਆ ਜਿਸ ਨੇ ਆਪਣਾ ਨਾਂਅ ਸ਼ੁੱਭ ਸਿੰਘ ਤੋਮਰ ਪੁੱਤਰ ਪ੍ਰਦੀਪ ਸਿੰਘ ਵਾਸੀ ਬਡਾਲਾ ਥਾਣਾ ਹਾਜੀਪੁਰ ਦੱਸਿਆ ਤੇ ਜਿਸ ਦਾ ਸਰਕਾਰੀ ਹਸਪਤਾਲ ਮੁਕੇਰੀਆਂ ਡੋਪ ਟੈੱਸਟ ਕਰਵਾਇਆ ਤੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀ ਐਨ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਾਰ ਸੇਵਾ ਵਾਲੇ ਸੰਤਾਂ ਦੇ ਕਾਰਜ ’ਤੇ ਪਏ ਸਿਆਸੀ ਪਰਛਾਵੇਂ ਕਾਰਨ ਗੜ੍ਹਸ਼ੰਕਰ ਦੀ ਟ੍ਰੈਫਿਕ ਸਮੱਸਿਆ ਦੇ ਨਿਪਟਾਰੇ ਦੇ ਆਸਾਰ... ਅਗਲੀ ਖ਼ਬਰ ਸਿਵਲ ਸਰਜਨ ਵਲੋਂ ਬਰਸਾਤੀ ਮੌਸਮ ’ਚ ਸੱਪ ਦੇ ਡੰਗ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ
Ad Position 24