23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਦੁਸਹਿਰੇ ਸੰਬੰਧੀ ਸ੍ਰੀ ਹਨੂੰਮਾਨ ਦੀ ਝੰਡਾ ਯਾਤਰਾ 25 ਨੂੰ

ਹੁਸ਼ਿਆਰਪੁਰ, 22 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਰਾਮ ਲੀਲ੍ਹਾ ਕਮੇਟੀ ਹੁਸ਼ਿਆਰਪੁਰ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਭਗਤ ਸਰੀ ਹਨੂੰਮਾਨ ਜੀ ਦੇ ਝੰਡੇ ਦੀ ਸ਼ੋਭਾ ਯਾਤਰਾ 25 ਸਤੰਬਰ ਨੂੰ ਕੱਢੀ ਜਾਵੇਗੀ। ਇਸ ਸੰਬੰਧੀ ਸ੍ਰੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸਨਾਤਨ ਧਰਮ ਸੀਨੀਅਰ ਸੈਕੰਡਰੀ ਸਕੂਲ ਕਣਕ ਮੰਡੀ ਚੌਕ ਵਿਖੇ 3 ਤੋਂ 5 ਵਜੇ ਤੱਕ ਸ੍ਰੀ ਸੁੰਦਰ ਕਾਂਡ ਦੇ ਪਾਠ ਕੀਤੇ ਜਾਣਗੇ ਤੇ ਇਸ ਤੋਂ ਬਾਅਦ ਸ਼ੋਭਾ ਯਾਤਰਾ ਸ਼ੁਰੂ ਹੋਵੇਗੀ।

Ad Position 21
No active advertisement
ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਰਾਮ ਲੀਲ੍ਹਾ ਕਮੇਟੀ ਹੁਸ਼ਿਆਰਪੁਰ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਭਗਤ ਸਰੀ ਹਨੂੰਮਾਨ ਜੀ ਦੇ ਝੰਡੇ ਦੀ ਸ਼ੋਭਾ ਯਾਤਰਾ 25 ਸਤੰਬਰ ਨੂੰ ਕੱਢੀ ਜਾਵੇਗੀ। ਇਸ ਸੰਬੰਧੀ ਸ੍ਰੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸਨਾਤਨ ਧਰਮ ਸੀਨੀਅਰ ਸੈਕੰਡਰੀ ਸਕੂਲ ਕਣਕ ਮੰਡੀ ਚੌਕ ਵਿਖੇ 3 ਤੋਂ 5 ਵਜੇ ਤੱਕ ਸ੍ਰੀ ਸੁੰਦਰ ਕਾਂਡ ਦੇ ਪਾਠ ਕੀਤੇ ਜਾਣਗੇ ਤੇ ਇਸ ਤੋਂ ਬਾਅਦ ਸ਼ੋਭਾ ਯਾਤਰਾ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਚੋਅ ਦੇ ਪਾਰ ਸਥਿਤ ਬਗੀਚੀ ਸਵਾਮੀ ਮੋਹਨ ਨੰਦ ਆਸ਼ਰਮ ਵਿਖੇ ਸਮਾਪਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ ਅਗਲੀ ਖ਼ਬਰ ਸੀਮਾ ਰਾਣੀ ਮੋਇਲਾ ਨੇ ਨੇਤਰਦਾਨ ਕਰਨ ਦਾ ਪ੍ਰਣ ਪੱਤਰ ਭਰਿਆ
Ad Position 24