24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਜਮਸ਼ੇਰ ਚਠਿਆਲ ਵਿਖੇ ਅੱਠ ਰੋਜ਼ਾ ਸ੍ਰੀ ਕ੍ਰਿਸ਼ਨ ਲੀਲ੍ਹਾ 26 ਨੂੰ ਸ਼ੁਰੂ- ਪੰਡਿਤ ਨਰਿੰਦਰ ਸ਼ਰਮਾ

ਪੱਸੀ ਕੰਢੀ, 23 ਸਤੰਬਰ (ਜਗਤਾਰ ਸਿੰਘ)- ਕੰਢੀ ਖੇਤਰ ਦੇ ਪਿੰਡ ਜਮਸ਼ੇਰ ਚਠਿਆਲ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਸ਼੍ਰੀ ਕ੍ਰਿਸ਼ਨ ਲੀਲ੍ਹਾ 26 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਡਿਤ ਨਰਿੰਦਰ ਸ਼ਰਮਾ ਸਮੇਤ ਪ੍ਰਬੰਧਕਾਂ ਨੇ ਦੱਸਿਆ ਕਿ ਕ੍ਰਿਸ਼ਨ ਲੀਲ੍ਹਾ ਦਾ ਸਮਾਗਮ 26 ਸਤੰਬਰ ਤੋਂ 2 ਅਕਤੂਬਰ ਤੱਕ ਬਾਬਾ ਮੀਰਸ਼ਾਹ ਦੇ ਸਥਾਨ ’ਤੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-09-2026
ਪੱਸੀ ਕੰਢੀ, 23 ਸਤੰਬਰ (ਜਗਤਾਰ ਸਿੰਘ)- ਕੰਢੀ ਖੇਤਰ ਦੇ ਪਿੰਡ ਜਮਸ਼ੇਰ ਚਠਿਆਲ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਸ਼੍ਰੀ ਕ੍ਰਿਸ਼ਨ ਲੀਲ੍ਹਾ 26 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਡਿਤ ਨਰਿੰਦਰ ਸ਼ਰਮਾ ਸਮੇਤ ਪ੍ਰਬੰਧਕਾਂ ਨੇ ਦੱਸਿਆ ਕਿ ਕ੍ਰਿਸ਼ਨ ਲੀਲ੍ਹਾ ਦਾ ਸਮਾਗਮ 26 ਸਤੰਬਰ ਤੋਂ 2 ਅਕਤੂਬਰ ਤੱਕ ਬਾਬਾ ਮੀਰਸ਼ਾਹ ਦੇ ਸਥਾਨ ’ਤੇ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਹਰ ਰੋਜ਼ ਰਾਤ 8:00 ਤੋ 10:00 ਵਜੇ ਬਰਿੰਦਾਵਨ ਤੋ ਆਏ ਕਲਾਕਾਰਾਂ ਵਲੋਂ ਕਿ੍ਰਸ਼ਨ ਲੀਲ੍ਹਾ ਦਾ ਆਗਾਜ਼ ਕੀਤਾ ਜਾਵੇਗਾ। ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰ ਉਕਤ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ:- ਹਸਮੁੱਖ ਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ ਸਵ. ਚੌਧਰੀ ਓਮ ਪ੍ਰਕਾਸ਼ ਬਜਾੜ ਲੁਧਿਆਣਾ ਵਾਲੇ ਅਗਲੀ ਖ਼ਬਰ ਦਰਸ਼ਨ ਅਕੈਡਮੀ ਦਸੂਹਾ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24