24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰਜਵੰਤ ਕੌਰ ਧਾਮੀ ਮਹਿਲਾ ਵਿੰਗ ਹਲਕਾ ਸ਼ਾਮਚੁਰਾਸੀ ਦੀ ਕੋਆਰਡੀਨੇਟਰ ਨਿਯੁਕਤ

ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਰਜਵੰਤ ਕੌਰ ਧਾਮੀ ਨੂੰ ਹਲਕਾ ਸ਼ਾਮਚੁਰਾਸੀ ਦੀ ਮਹਿਲਾ ਵਿੰਗ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ‘ਤੇ ਰਜਵੰਤ ਕੌਰ ਧਾਮੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਰਜਵੰਤ ਕੌਰ ਧਾਮੀ ਨੂੰ ਹਲਕਾ ਸ਼ਾਮਚੁਰਾਸੀ ਦੀ ਮਹਿਲਾ ਵਿੰਗ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ‘ਤੇ ਰਜਵੰਤ ਕੌਰ ਧਾਮੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਮਹਿਲਾਵਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਵਲੋਂ ਹਲਕਾ ਸ਼ਾਮਚੁਰਾਸੀ ਦੀ ਨੁਹਾਰ ਬਦਲਣ ਲਈ ਵੱਡੇ ਕਾਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ 21 ਵੀਂ ਪੰਜਾਬ ਸਟੇਟ ਸੈਕਿੰਡ ਡਵੀਜ਼ਨ ਫੁੱਟਬਾਲ ਲੀਗ ਦਾ ਮੁਕਾਬਲਾ ਸੀ.ਆਰ.ਪੀ.ਐੱਫ. ਜਲੰਧਰ ਨੇ ਜਿੱਤਿਆ ਅਗਲੀ ਖ਼ਬਰ ਬਿੰਜੋ ਦੇ ਸਰਕਾਰੀ ਸਕੂਲ ’ਚ 50 ਫ਼ੀਸਦੀ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ-ਧੀਮਾਨ
Ad Position 24