24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਿੰਘ ਵੈੱਲਫੇਅਰ ਸੁਸਾਇਟੀ ਨੰਦਾਚੌਰ ਵਲੋਂ ਤੀਸਰਾ ਕੀਰਤਨ ਦਰਬਾਰ ਕਰਵਾਉਣ ਸੰਬੰਧੀ ਮੀਟਿੰਗ

ਬੁੱਲ੍ਹੋਵਾਲ, 24 ਸਤੰਬਰ (ਲੁਗਾਣਾ)-ਸਿੰਘ ਵੈੱਲਫੇਅਰ ਸੁਸਾਇਟੀ ਪਿੰਡ ਨੰਦਾਚੌਰ ਵਲੋਂ ਸਮੂਹ ਇਲਾਕਾ ਨਿਵਾਸੀ ਅਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਤੀਸਰਾ ਮਹਾਨ ਕੀਰਤਨ ਦਰਬਾਰ ਕਰਾਉਣ ਸਬੰਧੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਪਿੰਡ ਨੰਦਾਚੌਰ ਗੁਰਦੁਆਰਾ ਰਵਿਦਾਸ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਦੌਰਾਨ ਸਹਿਮਤੀ ਪ੍ਰਗਟ ਕੀਤੀ ਗਈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਸਮਰਪਿਤ ਤੀਸਰਾ ਮਹਾਨ ਕੀਰਤਨ ਦਰਬਾਰ 31 ਅਕਤੂਬਰ ਨੂੰ ਵਾਲੀਬਾਲ ਗਰਾਊਂਡ, ਦਾਣਾ ਮੰਡੀ ਪਿੰਡ ਨੰਦਾਚੌਰ ਵਿਖੇ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 25-09-2026
ਬੁੱਲ੍ਹੋਵਾਲ, 24 ਸਤੰਬਰ (ਲੁਗਾਣਾ)-ਸਿੰਘ ਵੈੱਲਫੇਅਰ ਸੁਸਾਇਟੀ ਪਿੰਡ ਨੰਦਾਚੌਰ ਵਲੋਂ ਸਮੂਹ ਇਲਾਕਾ ਨਿਵਾਸੀ ਅਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਤੀਸਰਾ ਮਹਾਨ ਕੀਰਤਨ ਦਰਬਾਰ ਕਰਾਉਣ ਸਬੰਧੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਪਿੰਡ ਨੰਦਾਚੌਰ ਗੁਰਦੁਆਰਾ ਰਵਿਦਾਸ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਦੌਰਾਨ ਸਹਿਮਤੀ ਪ੍ਰਗਟ ਕੀਤੀ ਗਈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਸਮਰਪਿਤ ਤੀਸਰਾ ਮਹਾਨ ਕੀਰਤਨ ਦਰਬਾਰ 31 ਅਕਤੂਬਰ ਨੂੰ ਵਾਲੀਬਾਲ ਗਰਾਊਂਡ, ਦਾਣਾ ਮੰਡੀ ਪਿੰਡ ਨੰਦਾਚੌਰ ਵਿਖੇ ਕਰਵਾਇਆ ਜਾਵੇਗਾ। ਇਸ ਮੀਟਿੰਗ ਵਿਚ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਸ਼ਮੀਤ ਸਿੰਘ ਪਾਬਲਾ ਨਾਲ ਅਵਤਾਰ ਸਿੰਘ, ਹਰਪਿੰਦਰ ਸਿੰਘ ਮੱਲ੍ਹੀ, ਹਰਭਜਨ ਸਿੰਘ, ਬਲਕਾਰ ਸਿੰਘ, ਗੁਰਵਿੰਦਰ ਸਿੰਘ ਪਾਬਲਾ, ਦਲਜੀਤ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਟੋਨੀ , ਦੀਦਾਰ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ ਸੈਣੀ, ਸਤਨਾਮ ਸਿੰਘ ਮੁਲਤਾਨੀ, ਹਰਜੀਤ ਸਿੰਘ, ਜਸਵੀਰ ਸਿੰਘ ਬਾਜਵਾ, ਕੁਲਵੰਤ ਸਿੰਘ, ਉਂਕਾਰ ਸਿੰਘ, ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਹਰਜੋਤ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਹਰਜੀਤ ਸਿੰਘ ਬਿੱਟੂ, ਦਵਿੰਦਰ ਸਿੰਘ, ਹਰਵੀਰ ਸਿੰਘ, ਦਿਲਪ੍ਰੀਤ ਸਿੰਘ, ਕਰਮਨ ਸਿੰਘ, ਚਰਨਪ੍ਰੀਤ ਸਿੰਘ, ਅਨੀਤ ਸਿੰਘ, ਗੁਰਕੀਰਤ ਸਿੰਘ, ਹਰਨੂਰ ਸਿੰਘ, ਜੱਸੀ, ਅਨੂਪ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਹਰਜਿੰਦਰ ਸਿੰਘ ਗੁੱਲੂ, ਹਰਨੂਰ ਸਿੰਘ ਸੈਣੀ, ਗੁਰਵੀਰ ਸਿੰਘ , ਤਜਿੰਦਰ ਸਿੰਘ, ਗੁਰਵੀਰ ਸਿੰਘ ਬਾਗੜੀਆ, ਹਰਨੂਰ ਸਿੰਘ, ਰਣਜੋਤ ਸਿੰਘ, ਕਰਮਜੀਤ ਸਿੰਘ, ਬਲਜੋਤ ਸਿੰਘ, ਹਰਪ੍ਰੀਤ ਸਿੰਘ ਸੋਨੂੰ, ਕਰਮਵੀਰ ਸਿੰਘ, ਸਤਨਾਮ ਸਿੰਘ, ਜਸਕਰਨ ਸਿੰਘ, ਗੁਰਨੂਰ ਸਿੰਘ, ਅਮਨਜੋਤ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਕੀਰਤਨ ਦਰਬਾਰ ਦੇ ਪ੍ਰਬੰਧ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਕੀਰਤਨ ਦਰਬਾਰ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰਨ ਦੀ ਅਰਦਾਸ ਵੀ ਕੀਤੀ ਗਈ ਅਤੇ ਪਹਿਲਾ ਸੱਦਾ ਪੱਤਰ ਬੜੇ ਅਦਬ ਨਾਲ ਗੁਰਦੁਆਰਾ ਸਿੰਘ ਸਭਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਚਰਨਾਂ ਵਿਚ ਰੱਖਿਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਅਮਰਜੋਤ ਕੌਰ ਬਾਜਵਾ ਨੇ ਸਵੱਛਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਵੇਟ ਲਿਫ਼ਟਿੰਗ ਮੁਕਾਬਲਿਆਂ ’ਚ ਹੁਸ਼ਿਆਰਪੁਰ ਬਣਿਆ ਓਵਰਆਲ ਚੈਂਪੀਅਨ
Ad Position 24