26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੋਟਫ਼ਤੂਹੀ ਪ੍ਰਾਇਮਰੀ ਬਲਾਕ ਦੀਆਂ ਤਿੰਨ ਰੋਜ਼ਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਕੋਟਫ਼ਤੂਹੀ, 25 ਸਤੰਬਰ (ਅਵਤਾਰ ਸਿੰਘ ਅਟਵਾਲ)-ਕੋਟਫ਼ਤੂਹੀ ਬਲਾਕ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਕਲੱਸਟਰ ਇੰਚਾਰਜ ਮੈਡਮ ਦਰਸ਼ਨ ਕੌਰ ਸੀ. ਐਚ.

Ad Position 21
No active advertisement
ਅਜੀਤ ਡੈਸਕ 26-09-2026
ਕੋਟਫ਼ਤੂਹੀ, 25 ਸਤੰਬਰ (ਅਵਤਾਰ ਸਿੰਘ ਅਟਵਾਲ)-ਕੋਟਫ਼ਤੂਹੀ ਬਲਾਕ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਕਲੱਸਟਰ ਇੰਚਾਰਜ ਮੈਡਮ ਦਰਸ਼ਨ ਕੌਰ ਸੀ. ਐਚ. ਟੀ. ਅਜਨੋਹਾ, ਬਲਜਿੰਦਰ ਪਾਲ ਸੀ. ਐਚ. ਟੀ. ਇੰਚਾਰਜ ਅੱਛਰਵਾਲ, ਕਰਮਵੀਰ ਸੀ. ਐਚ. ਟੀ. ਇੰਚਾਰਜ ਨਡਾਲੋਂ, ਜਤਿੰਦਰ ਕੁਮਾਰ ਸੀ. ਐਚ. ਟੀ. ਇੰਚਾਰਜ ਐਮਾਂ ਜੱਟਾਂ, ਗੁਰਪ੍ਰੀਤ ਕੌਰ ਸੀ. ਐਚ. ਟੀ. ਇੰਚਾਰਜ ਮਜਾਰਾ ਡੀਂਗਰੀਆਂ, ਸੀਮਾ ਜੱਸੀ ਕਲਸਟਰ ਇੰਚਾਰਜ ਅਹਿਰਾਣਾ ਖ਼ੁਰਦ ਅਤੇ ਮੀਨਾਕਸ਼ੀ ਸੀ. ਐਚ. ਟੀ. ਇੰਚਾਰਜ ਬਹਿਬਲਪੁਰ ਦੀ ਅਗਵਾਈ ਵਿਚ ਤੇ ਸੁਖਜੀਵਨ ਸਿੰਘ, ਬਲਵੀਰ ਸਿੰਘ, ਪਲਵਿੰਦਰ ਕੌਰ, ਰਵਿੰਦਰ ਕੌਰ, ਪਰਮਜੀਤ ਕੌਰ, ਕੁਲਵੰਤ ਕੌਰ, ਨਿਸ਼ਾ ਕੁਮਾਰੀ, ਜੋਤੀ, ਸਰਬਜੀਤ ਕੌਰ, ਹਰਦੇਵ ਗਿੱਲ, ਰਾਜਵਿੰਦਰ ਕੌਰ, ਗੁਰਜੀਤ ਦੇਵੀ, ਅਮਰਜੀਤ, ਕਮਲਾ ਦੇਵੀ, ਕੁਲਵੀਰ ਕੌਰ ਅਤੇ ਸਤਵੀਰ ਕੌਰ (ਸਾਰੇ ਹੈੱਡ-ਟੀਚਰ) ਦੀ ਦੇਖ-ਰੇਖ ਵਿਚ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ। ਇਨ੍ਹਾਂ ਖੇਡਾਂ ਦੇ ਇਨਾਮ ਵੰਡ ਸਮਾਗਮ ਮੌਕੇ ਪ੍ਰਿੰਸੀਪਲ ਹਰਮਨੋਜ ਕੁਮਾਰ, ਬੀ. ਐਨ. ਓ. ਪਵਨ ਕੁਮਾਰ, ਸੀ. ਐਚ. ਟੀ. ਹਰਬੰਸ ਲਾਲ ਅਤੇ ਸੀ. ਐਚ. ਟੀ. ਰਾਮ ਸਰੂਪ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵੱਖ-ਵੱਖ ਖੇਡਾਂ ਵਿਚ ਪਹਿਲੀ, ਦੂਸਰੀ ਤੇ ਤੀਸਰੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਨਾਲ ਸਨਮਾਨਿਤ ਕੀਤਾ, ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ, ਸਹਿਯੋਗੀਆਂ ਤੇ ਖੇਡਾਂ ਕਰਵਾਉਣ ਵਾਲੇ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਮੰਚ ਸੰਚਾਲਨ ਸੀ. ਐਚ. ਟੀ. ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਸੁਰਿੰਦਰ ਸਿੰਘ, ਨਰਿੰਦਰ ਅਜਨੋਹਾ, ਉਂਕਾਰ ਸਿੰਘ, ਜਸਵਿੰਦਰ ਸਿੰਘ ਜੱਸੀ, ਹੇਮਰਾਜ, ਸੇਠੀ ਰਾਮ, ਮੱਖਣ ਸਿੰਘ, ਗੁਰਬਿੰਦਰ ਸਿੰਘ, ਅਭਿਸ਼ੇਕ ਗਰਗ, ਕੰਚਨ ਰਾਣੀ, ਹਰਪ੍ਰੀਤ ਕੌਰ, ਦਵਿੰਦਰ ਕੁਮਾਰ, ਅਨਿਲ ਕੁਮਾਰ, ਇੰਦਰਜੀਤ ਸਿੰਘ, ਆਸਥਾ, ਸੁਨੀਤਾ ਦੇਵੀ, ਹਰਮਨਪ੍ਰੀਤ ਸਿੰਘ, ਪ੍ਰੀਆ, ਧਰਮਵੀਰ, ਸਾਕਸ਼ੀ ਕੱਕੜ, ਸੁਖਵਿੰਦਰ ਕੌਰ, ਪਰਮਜੀਤ ਕੌਰ, ਸਾਹਿਲ ਹਾਂਡਾ, ਪ੍ਰਭਜੋਤ ਕੌਰ, ਅਨੂਰੀਤ, ਲਕਸ਼ਮੀ ਦੇਵੀ, ਨੇਹਾ, ਕਮਲਜੀਤ ਸਿੰਘ, ਵੰਸ਼, ਸੁਮਨ, ਜਗਦੇਵ ਸਿੰਘ, ਅਜੇ ਕੁਮਾਰ, ਸੁਰਿੰਦਰ ਕੌਰ, ਨਰੇਸ਼ ਕੁਮਾਰ, ਸਗਲੀ ਰਾਮ, ਸਰਬਜੀਤ ਸਿੰਘ, ਸਿਮਰਨਜੀਤ ਸਿੰਘ, ਅਵਤਾਰ ਸਿੰਘ, ਮਨਦੀਪ ਕੌਰ, ਸੁਖਮਨ, ਅਮਨਦੀਪ ਕੌਰ, ਕਲਪਨਾ, ਲਖਜੀਤ ਕੌਰ, ਸੰਦੀਪ ਸਿੰਘ, ਅਮਨਦੀਪ ਕੌਰ, ਹਰਪ੍ਰੀਤ ਕੌਰ, ਅਮਨਦੀਪ ਸਿੰਘ, ਪਾਇਲ ਗਰਗ, ਨਿਧਿਕਾ, ਰਵਿੰਦਰ ਸਿੰਘ, ਏਕਤਾ ਰਾਣੀ ਆਦਿ ਸਮੇਤ ਵੱਖ-ਵੱਖ ਸਕੂਲਾਂ ਦੇ ਗਾਈਡ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਲਈ ਹੁਣ ਨਸ਼ਾ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ-ਤਰੁਣ ਚੁੱਘ ਅਗਲੀ ਖ਼ਬਰ ਅਮਰ ਸ਼ਹੀਦ ਕਾਮਰੇਡ ਦਰਸ਼ਨ ਸਿੰਘ ਕੈਨੇਡੀਅਨ ਦੇ 40ਵੇਂ ਸ਼ਹੀਦੀ ਸਮਾਗਮ ਮੌਕੇ ਵਿਚਾਰ ਚਰਚਾ
Ad Position 24