27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨੇਤਰਦਾਨ ਤੇ ਖ਼ੂਨਦਾਨ ਦੁਨੀਆ ਦਾ ਸਭ ਤੋਂ ਉੱਤਮ ਦਾਨ-ਭਾਈ ਬਰਿੰਦਰ ਮਸੀਤੀ

ਮੁਕੇਰੀਆਂ, 26 ਸਤੰਬਰ (ਰਾਮਗੜ੍ਹੀਆ)-ਪੰਜਾਬ ਦੀ ਆਵਾਜ਼ ‘ਅਜੀਤ’ ਅਖ਼ਬਾਰ ਨੂੰ ਪੜ੍ਹ ਕੇ ਲੋਕਾਂ ਨੂੰ ਭਰਪੂਰ ਜਾਣਕਾਰੀ ਮਿਲ ਰਹੀ ਹੈ ਕਿ ਜਿਉਂਦੇ ਜੀ ਖ਼ੂਨ ਦਾਨ ਕਰਨਾ ਮਰਨ ਤੋਂ ਉਪਰੰਤ ਅੱਖਾਂ ਦਾਨ ਕਰਨੀਆਂ ਸਭ ਤੋਂ ਉੱਤਮ ਦਾਨ ਹੈ। ਇਹ ਪ੍ਰਗਟਾਵਾ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੇ ਭਾਈ ਬਰਿੰਦਰ ਸਿੰਘ ਮਸੀਤੀ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਮੁਕੇਰੀਆਂ, 26 ਸਤੰਬਰ (ਰਾਮਗੜ੍ਹੀਆ)-ਪੰਜਾਬ ਦੀ ਆਵਾਜ਼ ‘ਅਜੀਤ’ ਅਖ਼ਬਾਰ ਨੂੰ ਪੜ੍ਹ ਕੇ ਲੋਕਾਂ ਨੂੰ ਭਰਪੂਰ ਜਾਣਕਾਰੀ ਮਿਲ ਰਹੀ ਹੈ ਕਿ ਜਿਉਂਦੇ ਜੀ ਖ਼ੂਨ ਦਾਨ ਕਰਨਾ ਮਰਨ ਤੋਂ ਉਪਰੰਤ ਅੱਖਾਂ ਦਾਨ ਕਰਨੀਆਂ ਸਭ ਤੋਂ ਉੱਤਮ ਦਾਨ ਹੈ। ਇਹ ਪ੍ਰਗਟਾਵਾ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੇ ਭਾਈ ਬਰਿੰਦਰ ਸਿੰਘ ਮਸੀਤੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਨੇਤਰਹੀਣ ਵਿਅਕਤੀਆਂ ਨੂੰ ਅਖ਼ਬਾਰ ਦੇ ਜ਼ਰੀਏ ਜਾਣਕਾਰੀ ਹਾਸਿਲ ਕਰਕੇ ਅੱਖ ਦੀ ਰੌਸ਼ਨੀ ਮਿਲ ਰਹੀ ਹੈ। ਭਾਈ ਮਸੀਤੀ ਨੇ ਕਿਹਾ ਕਿ ‘ਅਜੀਤ’ ਅਖ਼ਬਾਰ ਵਲੋਂ ਪਹਿਲਾਂ ਵੀ ਕਈ ਲੋਕ ਭਲਾਈ ਦੇ ਕੰਮ ਕੀਤੇ ਜਾ ਚੁੱਕੇ ਹਨ ਜਿਵੇਂ ਵਾਤਾਵਰਨ ਨੂੰ ਸ਼ੁੱਧ ਕਰਨ ਦੇ ਲਈ ਕੀਤਾ ਉਪਰਾਲਾ ਸ਼ਲਾਘਾਯੋਗ ਸੀ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਨੇਤਰਦਾਨ ਤੇ ਖ਼ੂਨਦਾਨ ਵਿਚ ਜ਼ਰੂਰ ਯੋਗਦਾਨ ਪਾਉਣ ਕਿਉਂਕਿ ਉਨ੍ਹਾਂ ਦੁਆਰਾ ਕੀਤੇ ਇਸ ਦਾਨ ਨਾਲ ਇਕ ਨਵੀਂ ਜ਼ਿੰਦਗੀ ਵਿਚ ਹਨੇਰੇ ਤੋਂ ਰੌਸ਼ਨੀ ਲਿਆਂਦੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਨੌਜਵਾਨੀ ਨੂੰ ਬਚਾਉਣ ਲਈ ਬਣੀ ਸਮਾਜਿਕ ਲਹਿਰ-ਪੁਸ਼ਕਰ ਧਾਮੀ ਅਗਲੀ ਖ਼ਬਰ ਬੀਤ ਇਲਾਕੇ ’ਚ ਡੀ. ਸੀ. ਦੇ ਹੁਕਮਾਂ ਦੇ ਬਾਵਜੂਦ ਦਿਨ ਵੇਲੇ ਧੜੱਲੇ ਨਾਲ ਚੱਲ ਰਹੇ ਨੇ ਮਾਈਨਿੰਗ ਸਮੱਗਰੀ ਨਾਲ ਭਰੇ ਓਵਰਲੋਡ...
Ad Position 24