27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਤੀਜੀ ਵਾਰ ਸੈਨੇਟ ਮੈਂਬਰ ਚੁਣੇ ਗਏ ਸੰਦੀਪ ਸਿੰਘ ਸੀਕਰੀ ਦਾ ਖ਼ਾਲਸਾ ਕਾਲਜ ’ਚ ਸਨਮਾਨ

ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਗ੍ਰੈਜੂਏਟ ਹਲਕੇ ਤੋਂ ਤੀਜੀ ਵਾਰ ਸੈਨੇਟ ਮੈਂਬਰ ਚੁਣੇ ਗਏ ਸੰਦੀਪ ਸਿੰਘ ਸੀਕਰੀ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਨਮਾਨ ਕੀਤਾ। ਸੰਦੀਪ ਸਿੰਘ ਸੀਕਰੀ ਦਾ ਕਾਲਜ ਪਹੁੰਚਣ ’ਤੇ ਪ੍ਰਿੰ.

Ad Position 21
No active advertisement
ਅਜੀਤ ਡੈਸਕ 27-09-2026
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਗ੍ਰੈਜੂਏਟ ਹਲਕੇ ਤੋਂ ਤੀਜੀ ਵਾਰ ਸੈਨੇਟ ਮੈਂਬਰ ਚੁਣੇ ਗਏ ਸੰਦੀਪ ਸਿੰਘ ਸੀਕਰੀ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਨਮਾਨ ਕੀਤਾ। ਸੰਦੀਪ ਸਿੰਘ ਸੀਕਰੀ ਦਾ ਕਾਲਜ ਪਹੁੰਚਣ ’ਤੇ ਪ੍ਰਿੰ. ਡਾ. ਅਮਨਦੀਪ ਹੀਰਾ ਤੇ ਸਟਾਫ਼ ਵਲੋਂ ਸਵਾਗਤ ਕੀਤਾ। ਇਸ ਮੌਕੇ ਪਿ੍ੰ. ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਵਲੋਂ ਸੰਦੀਪ ਸਿੰਘ ਸੀਕਰੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਤੀਜੀ ਵਾਰ ਸੈਨੇਟ ਮੈਂਬਰ ਚੁਣੇ ਜਾਣ ’ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਪਿ੍ੰ. ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਸੰਦੀਪ ਸਿੰਘ ਸੀਕਰੀ ਆਪਣੀ ਯੋਗਤਾ, ਤਜਰਬੇ ਅਤੇ ਸਮਰਪਿਤ ਭਾਵਨਾ ਸਦਕਾ ਪੰਜਾਬ ਯੂਨੀਵਰਸਿਟੀ ਤੇ ਇਸ ਨਾਲ ਸੰਬੰਧਿਤ ਕਾਲਜਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ। ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਸਮੂਹ ਗੈ੍ਰਜੂਏਟ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਰਿਆਂ ਦੇ ਸਹਿਯੋਗ ਤੇ ਵਿਸ਼ਵਾਸ ਸਦਕਾ ਸੰਭਵ ਹੋ ਸਕਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਲਈ ਐਂਟੀ-ਲਾਰਵਾ ਗਤੀਵਿਧੀਆਂ ਅਗਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਬੈਂਚਾਂ, ਸਕਰਾਲਾ ਤੇ ਨੰਗਲ ਕਾਨੂੰਗੋ ’ਚ ਗੁਰਮਤਿ ਸਮਾਗਮ
Ad Position 24