26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਿਆਨੀ ਹਰਭਜਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਗੜ੍ਹਦੀਵਾਲਾ, 26 ਸਤੰਬਰ (ਚੱਗਰ)-ਆਮ ਆਦਮੀ ਪਾਰਟੀ ਬਲਾਕ ਭੂੰਗਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਪੰਚ ਨੰਗਲ ਪਿੰਡ ਦੇ ਸਹੁਰਾ ਗਿਆਨੀ ਹਰਭਜਨ ਸਿੰਘ ਮਠਾਰੂ ਨਮਿਤ 27 ਸਤੰਬਰ ਨੂੰ ਉਨ੍ਹਾਂ ਦੇ ਪਿੰਡ ਸੱਜਣਾ ਨਜ਼ਦੀਕ ਮੰਡ-ਪੰਧੇਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 11 ਤੋਂ 1:30 ਵਜੇ ਤੱਕ ਗੁਰਬਾਣੀ ਕੀਰਤਨ, ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਹੋਵੇਗੀ।

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਨੇ ਲੰਗਰ ਲਗਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬਰਿੰਗਲੀ ’ਚ ਖੇਡ ਪਾਰਕ ਤੇ ਹੈਲਥ ਵੈਲਨੈਸ ਸੈਂਟਰ ਦਾ ਉਦਘਾਟਨ
Ad Position 24