01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਸ਼ਨ-ਏ-ਇੰਨਕਲਾਬ ਸਮਾਗਮ ਕੱਲ੍ਹ

ਨੰਗਲ ਬਿਹਾਲਾਂ, 30 ਸਤੰਬਰ (ਵਿਨੋਦ ਮਹਾਜਨ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ ਵਿਚ ਜਸ਼ਨ ਏ ਇਨਕਲਾਬ ਸਮਾਗਮ 2 ਅਕਤੂਬਰ ਨੂੰ ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੰਗਲ ਬਿਹਾਲਾਂ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਉਂਡੇਸ਼ਨ ਦੇ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਨੇ ਦੱਸਿਆ ਕਿ ਨੰਗਲ ਬਿਹਾਲਾਂ ਦੇ ਆਦਰਸ਼ ਮੁਹੱਲਾ ਵਿਖੇ ਸਥਿਤ ਸ਼ਹੀਦੀ ਚੌਂਕ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਉਕਤ ਸਮਾਗਮ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।

Ad Position 21
No active advertisement
ਅਜੀਤ ਡੈਸਕ 01-10-2026
ਨੰਗਲ ਬਿਹਾਲਾਂ, 30 ਸਤੰਬਰ (ਵਿਨੋਦ ਮਹਾਜਨ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ ਵਿਚ ਜਸ਼ਨ ਏ ਇਨਕਲਾਬ ਸਮਾਗਮ 2 ਅਕਤੂਬਰ ਨੂੰ ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੰਗਲ ਬਿਹਾਲਾਂ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਉਂਡੇਸ਼ਨ ਦੇ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਨੇ ਦੱਸਿਆ ਕਿ ਨੰਗਲ ਬਿਹਾਲਾਂ ਦੇ ਆਦਰਸ਼ ਮੁਹੱਲਾ ਵਿਖੇ ਸਥਿਤ ਸ਼ਹੀਦੀ ਚੌਂਕ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਉਕਤ ਸਮਾਗਮ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਸਕੂਲ ਦੇ ਵਿਚ ਸਿੱਖਣ ਦੇ ਨਤੀਜੇ ਅਤੇ ਸਿੱਖਿਆ ਸ਼ਾਸਤਰ ਵਿਸ਼ੇ ਨੂੰ ਲੈ ਕੇ ਸੀ.ਬੀ.ਐਸ.ਈ ਵਰਕਸ਼ਾਪ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਬੀ.ਕਾਮ ਦੂਜੇ ਸਮੈਸਟਰ ਦੇ 7 ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਯੂਨੀਵਰਸਿਟੀ ਪੁਜ਼ੀਸ਼ਨਾਂ
Ad Position 24