07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

3.48 ਲੱਖ ਰੁਪਏ ਦੀ ਆਨਲਾਈਨ ਠੱਗੀ ਦੇ ਦੋਸ਼ ’ਚ ਮਾਮਲਾ ਦਰਜ

ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਈਬਰ ਪੁਲਿਸ ਨੇ ਆਨਲਾਈਨ 3 ਲੱਖ 48 ਹਜ਼ਾਰ ਰੁਪਏ ਦੀ ਠੱਗੀ ਦੇ ਦੋਸ਼ ’ਚ ਮਾਮਲਾ ਦਰਜ ਕਰਕੇ ਅਣਪਛਾਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਹਿਜਵੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਘਲੂਵਾਲ ਥਾਣਾ ਮੁਕੇਰੀਆਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਇਕ ਕਥਿਤ ਦੋਸ਼ੀ ਨੇ ਉਸ ਦੀ ਦਾਦੀ ਦੇ ਮੋਬਾਈਲ ’ਦੇ ਫ਼ੋਨ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 07-10-2026
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਈਬਰ ਪੁਲਿਸ ਨੇ ਆਨਲਾਈਨ 3 ਲੱਖ 48 ਹਜ਼ਾਰ ਰੁਪਏ ਦੀ ਠੱਗੀ ਦੇ ਦੋਸ਼ ’ਚ ਮਾਮਲਾ ਦਰਜ ਕਰਕੇ ਅਣਪਛਾਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਹਿਜਵੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਘਲੂਵਾਲ ਥਾਣਾ ਮੁਕੇਰੀਆਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਇਕ ਕਥਿਤ ਦੋਸ਼ੀ ਨੇ ਉਸ ਦੀ ਦਾਦੀ ਦੇ ਮੋਬਾਈਲ ’ਦੇ ਫ਼ੋਨ ਕੀਤਾ ਸੀ। ਫ਼ੋਨ ਕਰਨ ਵਾਲੇ ਨੇ ਖ਼ੁਦ ਨੂੰ ਉਸ ਦਾ ਰਿਸ਼ਤੇਦਾਰ ਕਰਨ ਦੱਸਿਆ। ਦੋਸ਼ੀ ਨੇ ਉਸ ਦੀ ਦਾਦੀ ਨੂੰ ਆਪਣੀਆਂ ਗੱਲਾਂ ’ਚ ਉਲਝਾ ਲਿਆ। ਸ਼ਿਕਾਇਤਕਰਤਾ ਮੁਤਾਬਿਕ ਦੋਸ਼ੀ ਨੇ ਉਸ ਦੇ ਦਾਦੀ ਤੋਂ ਵੱਖ-ਵੱਖ ਕਿਊ ਆਰ ਸਕੈਨਰਾਂ ਅਤੇ ਬੈਂਕ ਖਾਤਿਆਂ ’ਚ ਕੁੱਲ 3 ਲੱਖ 48 ਹਜ਼ਾਰ ਰੁਪਏ ਟਰਾਂਸਫ਼ਰ ਕਰਵਾ ਲਏ। ਠੱਗੀ ਦਾ ਪਤਾ ਚੱਲਣ ’ਤੇ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੈਣੀ ਜਾਗ੍ਰਿਤੀ ਮੰਚ ਮੀਟਿੰਗ ਅੱਜ ਅਗਲੀ ਖ਼ਬਰ ਵਿਚਾਰ-ਪ੍ਰਵਾਹ
Ad Position 24