08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਂਗਰਸ ਦੀ ਮਜ਼ਬੂਤੀ ਲਈ ਨੌਜਵਾਨ ਸੰਜੀਦਗੀ ਨਾਲ ਕਰ ਰਹੇ ਨੇ ਕੰਮ-ਦਮਨਦੀਪ ਨਰਵਾਲ

ਅੱਡਾ ਸਰਾਂ, 6 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨੈਣਵਾਲ ਵੈਦ ਵਿਖੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਅੱਡਾ ਸਰਾਂ, 6 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨੈਣਵਾਲ ਵੈਦ ਵਿਖੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਕੀਤਾ। ਮੀਟਿੰਗ ਵਿਚ ਪਿੰਡ ਦੇ ਨੌਜਵਾਨਾਂ, ਪਾਰਟੀ ਸਮਰਥਕਾਂ ਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਲੋਕਤੰਤਰਿਕ ਕਦਰਾਂ-ਕੀਮਤਾਂ, ਸੰਵਿਧਾਨ ਦੀ ਰੱਖਿਆ, ਲੋਕ ਹਿੱਤਾਂ ਲਈ ਸੰਘਰਸ਼ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਏਕਤਾ, ਭਾਈਚਾਰਕ ਸਾਂਝ, ਲੋਕਤੰਤਰ ਅਤੇ ਸੰਵਿਧਾਨਕ ਹੱਕਾਂ ਦੀ ਰੱਖਿਆ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਇਕ ਵਿਚਾਰਧਾਰਕ ਲਹਿਰ ਹੈ। ਇਸ ਮੌਕੇ ਗੁਰਦੀਪ ਸਿੰਘ, ਗੁਰਜੀਤ ਸਿੰਘ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਕੁਮਾਰ, ਅਮਨਦੀਪ ਸਿੰਘ, ਮਨਵੀਰ ਸਿੰਘ, ਵਿਸ਼ਾਲ, ਕੁਲਵਿੰਦਰ ਸਿੰਘ, ਸਨੀ, ਲਖਵੀਰ ਸਿੰਘ, ਨਵਜੋਤ ਸਿੰਘ, ਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਬੁੱਧਵਾਰ ਨੂੰ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ-ਡੀ. ਸੀ... ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Ad Position 24