ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
ਅੱਡਾ ਸਰਾਂ, 7 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਏ ਨਜ਼ਦੀਕ ਟਾਂਡਾ ਹੁਸ਼ਿਆਰਪੁਰ ਮਾਰਗ ‘ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸੁਖਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪੰਡੋਰੀ ਵਜੋਂ ਹੋਈ ਹੈ।
ਮ੍ਰਿਤਕ ਸੁਖਵਿੰਦਰ ਸਿੰਘ ਦੀ ਫਾਈਲ ਫ਼ੋਟੋ।
08-10-2026