09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ ਅੱਜ

ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗੜ੍ਹਸ਼ੰਕਰ ਦੀ ਮੀਟਿੰਗ 9 ਅਕਤੂਬਰ ਨੂੰ ਸਵੇਰੇ 11 ਵਜੇ ਓਇਸਸ ਹੋਟਲ ਗੜ੍ਹਸ਼ੰਕਰ ਵਿਖੇ ਰੱਖੀ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਚੱਕ ਸਿੰਘਾ ਨੇ ਕਿਹਾ ਕਿ ਹਲਕੇ ਦੇ ਪਾਰਟੀ ਆਗੂਆਂ ਤੇ ਨੌਜਵਾਨਾਂ ਨਾਲ ਮੀਟਿੰਗ ਕਰਕੇ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਜਾਵੇਗੀ।

Ad Position 21
No active advertisement
ਰਜਿੰਦਰ ਸਿੰਘ ਚੱਕ ਸਿੰਘਾ 09-10-2026
ਗੜ੍ਹਸ਼ੰਕਰ, 8 ਅਕਤੂਬਰ (ਧਾਲੀਵਾਲ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗੜ੍ਹਸ਼ੰਕਰ ਦੀ ਮੀਟਿੰਗ 9 ਅਕਤੂਬਰ ਨੂੰ ਸਵੇਰੇ 11 ਵਜੇ ਓਇਸਸ ਹੋਟਲ ਗੜ੍ਹਸ਼ੰਕਰ ਵਿਖੇ ਰੱਖੀ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਚੱਕ ਸਿੰਘਾ ਨੇ ਕਿਹਾ ਕਿ ਹਲਕੇ ਦੇ ਪਾਰਟੀ ਆਗੂਆਂ ਤੇ ਨੌਜਵਾਨਾਂ ਨਾਲ ਮੀਟਿੰਗ ਕਰਕੇ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਸੀ. ਟੀ. ਸਕੈਨ ਦਾ ਉਦਘਾਟਨ ਅੱਜ-ਐਸ. ਐਮ. ਓ. ਡਾ. ਮਨਮੋਹਨ ਸਿੰਘ
Ad Position 24