11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਸ਼ੀਲੇ ਪਦਾਰਥ ਤੇ ਪਿਸਤੌਲ ਸਮੇਤ 1 ਕਾਬੂ

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੇ ਪਦਾਰਥ ਤੇ ਪਿਸਤੌਲ ਸਮੇਤ 1 ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਧੋਬੀਘਾਟ ਕੋਲ ਇਕ ਕਥਿਤ ਦੋਸ਼ੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਦੌਰਾਨ 100 ਗ੍ਰਾਮ ਹੈਰੋਈਨ, ਇਕ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

Ad Position 21
No active advertisement
ਅਜੀਤ ਡੈਸਕ 11-10-2026
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੇ ਪਦਾਰਥ ਤੇ ਪਿਸਤੌਲ ਸਮੇਤ 1 ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਧੋਬੀਘਾਟ ਕੋਲ ਇਕ ਕਥਿਤ ਦੋਸ਼ੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਦੌਰਾਨ 100 ਗ੍ਰਾਮ ਹੈਰੋਈਨ, ਇਕ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਕਾਬੂ ਕੀਤੇ ਦੋਸ਼ੀ ਦੀ ਪਹਿਚਾਣ ਸ਼ਿਵ ਰਾਏ ਉਰਫ਼ ਸ਼ਿਵਾ ਵਾਸੀ ਮੁਹੱਲਾ ਛੱਤਾ ਬਾਜ਼ਾਰ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਸਾਨਚੱਕ ਜੋਗੀਆਣਾ ਦਾ ਛਿੰਝ ਮੇਲਾ ਅੱਜ ਪੱਸੀ ਕੰਡੀ, 10 ਅਕਤੂਬਰ (ਰਜਪਾਲਮਾ)-ਪਿੰਡ ਸਾਨਚੱਕ ਜੋਗੀਆਣਾ ਵਿਖੇ ਸਾਲਾਨਾ ਛਿੰਝ ਮੇਲਾ 11 ਅਕਤੂਬਰ ਨੂੰ ਨਿਊ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ’ਚ ਨਾਮੀ ਪਹਿਲਵਾਨ ਹਿੱਸਾ ਲੈਣਗੇ। ਇਸ ਮੌਕੇ ਬਜ਼ੁਰਗਾਂ ਦੀਆਂ ਕੁਸ਼ਤੀਆਂ ਵੀ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦੀਪੂ ਪਹਿਲਵਾਨ, ਪ੍ਰਧਾਨ ਲਾਲ ਸਿੰਘ, ਸਵਰਨ ਸਿੰਘ, ਬਿਸ਼ਨ ਸਿੰਘ, ਹੁਸ਼ਿਆਰ ਸਿੰਘ, ਕਮਲ ਚੌਧਰੀ, ਕਸ਼ਮੀਰ ਸਿੰਘ ਆਦਿ ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬ੍ਰਿਗੇਡੀਅਰ ਕਰਨੈਲ ਸਿੰਘ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਸਕੂਲ ਨੂੰ ਮਿੰਨੀ ਬੱਸ ਭੇਟ ਅਗਲੀ ਖ਼ਬਰ ਸਰਬਜੀਤ ਸਿੰਘ ਸਾਬੀ ਵਪਾਰ ਸੈੱਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24