11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਿਵਲ ਹਸਪਤਾਲ ਮਾਹਿਲਪੁਰ ’ ਚ ਮੁਫ਼ਤ ਕੈਂਸਰ ਜਾਂਚ ਕੈਂਪ ਭਲਕੇ

ਮਾਹਿਲਪੁਰ, 10 ਅਕਤੂਬਰ (ਰਜਿੰਦਰ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਵਲੋਂ ਮੁਫ਼ਤ ਕੈਂਸਰ ਜਾਂਚ ਕੈਪ 12 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-10-2026
ਮਾਹਿਲਪੁਰ, 10 ਅਕਤੂਬਰ (ਰਜਿੰਦਰ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਵਲੋਂ ਮੁਫ਼ਤ ਕੈਂਸਰ ਜਾਂਚ ਕੈਪ 12 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਐੱਸ. ਐਮ. ਓ. ਡਾ. ਜਸਵੰਤ ਸਿੰਘ ਥਿੰਦ ਨੇ ਦੱਸਿਆ ਕਿ ਕੈਂਪ ’ਚ ਕੈਂਸਰ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਮਰੀਜ਼ਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ ਤੇ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਵਲੋਂ ਮੁਫ਼ਤ ਮੀਮੋਗ੍ਰਾਫੀ ਸਮੇਤ ਹੋਰ ਟੈੱਸਟ ਕੀਤੇ ਜਾਣਗੇ। 10 ਐੱਚ ਐੱਸ ਪੀ 07 ਡਾ.ਜਸਵੰਤ ਸਿੰਘ ਥਿੰਦ
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਅਪਾਹਜ ਆਸ਼ਰਮ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਸੰਗਰੂਰ ਮਹਾਂ ਰੈਲੀ ਲਈ ਭਾਰੀ ਜਥਾ ਰਵਾਨਾ
Ad Position 24