11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਿੰਜੋਂ ਦੇ ਸਰਕਾਰੀ ਹਾਈ ਸਕੂਲ ’ ਚ ਗੁਰਪ੍ਰੀਤ ਕੌਰ ਨੇ ਅਹੁਦਾ ਸੰਭਾਲਿਆ

ਕੋਟਫ਼ਤੂਹੀ, 10 ਅਕਤੂਬਰ (ਅਟਵਾਲ)-ਸਰਕਾਰੀ ਹਾਈ ਸਕੂਲ ਬਿੰਜੋਂ ਵਿਖੇ ਮੈਡਮ ਗੁਰਪ੍ਰੀਤ ਕੌਰ ਨੇ ਬਤੌਰ ਸਮਾਜਿਕ ਸਿੱਖਿਆ ਅਧਿਆਪਕਾ ਦਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਜੁਆਇਨ ਕਰਵਾਉਣ ਮੌਕੇ ਸਰਕਾਰੀ ਹਾਈ ਸਕੂਲ ਬਿੰਜੋ ਦੇ ਸਟਾਫ਼ ਵਲੋਂ ਸਵਾਗਤ ਕੀਤਾ, ਮੈਡਮ ਗੁਰਪ੍ਰੀਤ ਕੌਰ ਪਹਿਲਾਂ ਬਤੌਰ ਸੈਂਟਰ ਹੈੱਡ ਟੀਚਰ ਇੰਚਾਰਜ ਕਲੱਸਟਰ ਮਜਾਰਾ ਡੀਂਗਰੀਆਂ ਵਜੋਂ ਸੇਵਾ ਨਿਭਾਅ ਰਹੇ ਸਨ।

Ad Position 21
No active advertisement
ਅਜੀਤ ਡੈਸਕ 11-10-2026
ਕੋਟਫ਼ਤੂਹੀ, 10 ਅਕਤੂਬਰ (ਅਟਵਾਲ)-ਸਰਕਾਰੀ ਹਾਈ ਸਕੂਲ ਬਿੰਜੋਂ ਵਿਖੇ ਮੈਡਮ ਗੁਰਪ੍ਰੀਤ ਕੌਰ ਨੇ ਬਤੌਰ ਸਮਾਜਿਕ ਸਿੱਖਿਆ ਅਧਿਆਪਕਾ ਦਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਜੁਆਇਨ ਕਰਵਾਉਣ ਮੌਕੇ ਸਰਕਾਰੀ ਹਾਈ ਸਕੂਲ ਬਿੰਜੋ ਦੇ ਸਟਾਫ਼ ਵਲੋਂ ਸਵਾਗਤ ਕੀਤਾ, ਮੈਡਮ ਗੁਰਪ੍ਰੀਤ ਕੌਰ ਪਹਿਲਾਂ ਬਤੌਰ ਸੈਂਟਰ ਹੈੱਡ ਟੀਚਰ ਇੰਚਾਰਜ ਕਲੱਸਟਰ ਮਜਾਰਾ ਡੀਂਗਰੀਆਂ ਵਜੋਂ ਸੇਵਾ ਨਿਭਾਅ ਰਹੇ ਸਨ। ਇਸ ਮੌਕੇ ਹੈੱਡ-ਮਿਸਟ੍ਰੈਸ ਮੈਡਮ ਜੀਵਨ ਜੋਤੀ, ਨਰਿੰਦਰ ਅਜਨੋਹਾ, ਉਂਕਾਰ ਸਿੰਘ, ਰਜਿੰਦਰ ਕੁਮਾਰ, ਆਤਮਾ ਰਾਮ, ਹਰਮਿੰਦਰ ਸਿੰਘ, ਹੈੱਡ-ਟੀਚਰ ਬਲਵੀਰ ਸਿੰਘ, ਹਰਪਾਲ ਸਿੰਘ, ਹੈੱਡ-ਟੀਚਰ ਪਰਮਜੀਤ ਕੌਰ, ਅਮਨਜੀਤ ਕੌਰ, ਸਿਮਰਨਜੀਤ ਕੌਰ, ਗਗਨਦੀਪ ਕੌਰ, ਸਾਂਝ ਪ੍ਰੀਤ ਕੌਰ, ਹਰਪਾਲ ਸਿੰਘ, ਜਤਿੰਦਰ ਕੁਮਾਰ, ਸੁਨੀਤਾ ਰਾਣੀ, ਸੰਦੀਪ ਸਿੰਘ, ਅਮਨਦੀਪ ਸਿੰਘ, ਕ੍ਰਿਸ਼ਨ ਸਿੰਘ ਤੇ ਤਰਸੇਮ ਲਾਲ ਆਦਿ ਹਾਜ਼ਰ ਸਨ। 10 ਐਚ ਐਸ ਪੀ 25 ਸਰਕਾਰੀ ਹਾਈ ਸਕੂਲ ਬਿੰਜੋਂ ਵਿਖੇ ਗੁਰਪ੍ਰੀਤ ਕੌਰ ਦਾ ਸਵਾਗਤ ਕਰਦੇ ਹੋਏ ਹੈੱਡ-ਮਿਸਟ੍ਰੈਸ ਮੈਡਮ ਜੀਵਨ ਜੋਤੀ, ਨਰਿੰਦਰ ਅਜਨੋਹਾ, ਉਂਕਾਰ ਸਿੰਘ, ਰਜਿੰਦਰ ਕੁਮਾਰ, ਆਤਮਾ ਰਾਮ ਤੇ ਹੋਰ। ਤਸਵੀਰ : ਅਵਤਾਰ ਸਿੰਘ ਅਟਵਾਲ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮਾ ਡਰਾਮੈਟਿਕ ਕਲੱਬ ਵਲੋਂ ਰਾਮ ਲੀਲ੍ਹਾ ਦੀ ਆਰੰਭਤਾ ਅਗਲੀ ਖ਼ਬਰ ਆਗੂਆਂ ਵਲੋਂ ਇਕਬਾਲ ਜੌਹਲ ਦੀ ਨਿਯੁਕਤੀ ’ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ
Ad Position 24