10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਨਰਲ ਸਕੱਤਰ ਸ਼ਾਹੀ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਤਲਵਾੜਾ, 10 ਅਕਤੂਬਰ (ਮਹਿਤਾ)-ਜਨਰਲ ਸਕੱਤਰ ਪੰਜਾਬ ਆਲ ਇੰਡੀਆ ਸੋਨੀਆ ਗਾਂਧੀ ਐਸੋਸੀਏਸ਼ਨ ਤਰਲੋਕ ਸਿੰਘ ਸ਼ਾਹੀ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਹਿਲਾ ਪ੍ਰਧਾਨ ਪਰਗਟ ਸਿੰਘ ਨੂੰ ਮੁਬਾਰਕਾਂ ਭੇਟ ਕੀਤੀਆਂ ਸ਼ਾਹੀ ਨੇ ਪ੍ਰਧਾਨ ਪਰਗਟ ਸਿੰਘ ਨਾਲ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ।

Ad Position 21
No active advertisement
ਜਨਰਲ ਸਕੱਤਰ ਤਰਲੋਕ ਸਿੰਘ ਸ਼ਾਹੀ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਬੁੱਕੇ ਭੇਟ ਕਰਦੇ ਹੋਏ ਨਾਲ ਸਿਮਰਨਜੀਤ ਸਿੰਘ ਸ਼ਾਹੀ ਯੂਥ ਵਾਈਸ ਪ੍ਰਧਾਨ ਹਲਕਾ ਦਸੂਹਾ ਕਾਂਗਰਸ। ਅਜੀਤ ਤਸਵੀਰ 11-10-2026
ਤਲਵਾੜਾ, 10 ਅਕਤੂਬਰ (ਮਹਿਤਾ)-ਜਨਰਲ ਸਕੱਤਰ ਪੰਜਾਬ ਆਲ ਇੰਡੀਆ ਸੋਨੀਆ ਗਾਂਧੀ ਐਸੋਸੀਏਸ਼ਨ ਤਰਲੋਕ ਸਿੰਘ ਸ਼ਾਹੀ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਹਿਲਾ ਪ੍ਰਧਾਨ ਪਰਗਟ ਸਿੰਘ ਨੂੰ ਮੁਬਾਰਕਾਂ ਭੇਟ ਕੀਤੀਆਂ ਸ਼ਾਹੀ ਨੇ ਪ੍ਰਧਾਨ ਪਰਗਟ ਸਿੰਘ ਨਾਲ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਸ਼ਾਹੀ ਨੇ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦਸੂਹਾ ਦੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਇਆ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਂਦਿਆਂ ਹੀ ਹਲਕਾ ਦਸੂਹਾ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਸਿਮਰਨਜੀਤ ਸਿੰਘ ਸ਼ਾਹੀ ਯੂਥ ਵਾਈਸ ਪ੍ਰਧਾਨ ਹਲਕਾ ਦਸੂਹਾ, ਜਗਪਾਲ ਸਿੰਘ ਬਾਜਵਾ ਵਾਈਸ ਪ੍ਰਧਾਨ ਬਲਾਕ ਦਸੂਹਾ ਕਾਂਗਰਸ, ਗੁਰਪ੍ਰੀਤ ਸਿੰਘ ਢਿੱਲੋ, ਸਾਬਕਾ ਸਰਪੰਚ ਗੁਰਦੇਵ ਸਿੰਘ ਸ਼ਾਹੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਮੁੱਖ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਵਿਸ਼ਵ ਡਾਕ ਦਿਵਸ ਮਨਾਇਆ
Ad Position 24