12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਤੰਤਰ ਨੂੰ ਤਾਨਾਸ਼ਾਹੀ ਵਿਚ ਬਦਲ ਦਿੱਤਾ-ਡੋਗਰਾ

ਰਾਮਗੜ੍ਹ ਸੀਕਰੀ, 11 ਅਕਤੂਬਰ (ਕਟੋਚ)-ਸਾਬਕਾ ਵਿਧਾਇਕ ਦਸੂਹਾ ਤੇ ਸੀਨੀਅਰ ਕਾਂਗਰਸੀ ਆਗੂ ਅਰੁਣ ਡੋਗਰਾ ਮਿੱਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਦੇਸ਼ ਨੂੰ ਤਾਨਾਸ਼ਾਹੀ ’ਚ ਬਦਲ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਦੇ ਲੋਕਤੰਤਰ ਨੂੰ ਪੂਰੀ ਤਰ੍ਹਾਂ ਕੁਚਲਿਆ ਜਾ ਚੁੱਕਿਆ ਹੈ ਅਤੇ ਸ੍ਰੀ ਮੋਦੀ ਦੀ ਅਸ਼ਵਨੀ ਵਾਲੀ ਕੇਂਦਰ ਸਰਕਾਰ ਆਪਣੇ ਵਿਰੁੱਧ ਉੱਠਣ ਵਾਲੀ ਹਰੇਕ ਆਵਾਜ਼ ਨੂੰ ਧੱਕੇਸ਼ਾਹੀ ਨਾਲ ਦਬਾ ਰਹੀ ਹੈ ਜੋ ਕਿ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ।

Ad Position 21
No active advertisement
ਅਜੀਤ ਡੈਸਕ 12-10-2026
ਰਾਮਗੜ੍ਹ ਸੀਕਰੀ, 11 ਅਕਤੂਬਰ (ਕਟੋਚ)-ਸਾਬਕਾ ਵਿਧਾਇਕ ਦਸੂਹਾ ਤੇ ਸੀਨੀਅਰ ਕਾਂਗਰਸੀ ਆਗੂ ਅਰੁਣ ਡੋਗਰਾ ਮਿੱਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਦੇਸ਼ ਨੂੰ ਤਾਨਾਸ਼ਾਹੀ ’ਚ ਬਦਲ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਦੇ ਲੋਕਤੰਤਰ ਨੂੰ ਪੂਰੀ ਤਰ੍ਹਾਂ ਕੁਚਲਿਆ ਜਾ ਚੁੱਕਿਆ ਹੈ ਅਤੇ ਸ੍ਰੀ ਮੋਦੀ ਦੀ ਅਸ਼ਵਨੀ ਵਾਲੀ ਕੇਂਦਰ ਸਰਕਾਰ ਆਪਣੇ ਵਿਰੁੱਧ ਉੱਠਣ ਵਾਲੀ ਹਰੇਕ ਆਵਾਜ਼ ਨੂੰ ਧੱਕੇਸ਼ਾਹੀ ਨਾਲ ਦਬਾ ਰਹੀ ਹੈ ਜੋ ਕਿ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ। ਦਿੱਲੀ ਵਿਚ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦਾ ਸ੍ਰੀ ਡੋਗਰਾ ਨੇ ਖੁੱਲ੍ਹ ਕੇ ਸਮਰਥਨ ਕੀਤਾ ਹੈ ਅਤੇ ਕਿਹਾ ਕਿ ਸ਼ਾਂਤੀਪੂਰਵਕ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਾ ਹਰੇਕ ਵਿਅਕਤੀ ਦਾ ਸੰਵਿਧਾਨਕ ਅਧਿਕਾਰ ਹੈ ਖੇਦਜਨਕ ਤਾਂ ਇਹ ਹੈ ਕਿ ਕੇਂਦਰ ਸਰਕਾਰ ਉਕਤ ਅਧਿਕਾਰ ਨੂੰ ਖੋਹਣ ਦਾ ਯਤਨ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿੰਘ ਸਭਾ ਗੁਰਦੁਆਰਾ ਰਣਸੋਤਾ ਵਿਖੇ ਗੁਰਮਤਿ ਸਮਾਗਮ ਆਯੋਜਿਤ ਅਗਲੀ ਖ਼ਬਰ ਗ੍ਰਾਮ ਪੰਚਾਇਤ ਖੈਰਾਬਾਦ ਨੇ ਵਿਧਾਇਕ ਕਰਮਵੀਰ ਸਿੰਘ ਘੁੰਮਣ ’ਤੇ ਲਾਏ ਗੁੰਮਰਾਹ ਕਰਨ ਦੇ ਦੋਸ਼
Ad Position 24