11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵੱਖ-ਵੱਖ ਆਗੂਆਂ ਵਲੋਂ ਭੁਪਿੰਦਰ ਸਿੰਘ ਨੀਲੂ ਦੀ ਨਿਯੁਕਤੀ ’ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ

ਦਸੂਹਾ, 11 ਅਕਤੂਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਸਰਕਲ ਪ੍ਰਧਾਨ ਦਸੂਹਾ ਭੁਪਿੰਦਰ ਸਿੰਘ ਨੀਲੂ ਚੀਮਾ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਭੁਪਿੰਦਰ ਸਿੰਘ ਨੀਲੂ ਚੀਮਾ ਦੀ ਨਿਯੁਕਤੀ ’ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 12-10-2026
ਦਸੂਹਾ, 11 ਅਕਤੂਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਸਰਕਲ ਪ੍ਰਧਾਨ ਦਸੂਹਾ ਭੁਪਿੰਦਰ ਸਿੰਘ ਨੀਲੂ ਚੀਮਾ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਭੁਪਿੰਦਰ ਸਿੰਘ ਨੀਲੂ ਚੀਮਾ ਦੀ ਨਿਯੁਕਤੀ ’ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ 2001 ਤੋਂ 2014 ਤੱਕ ਅਕਾਲੀ ਦਲ ਦੀ ਯੂਥ ਜਥੇਬੰਦੀ ਵਿਚ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ। ਨੀਲੂ ਚੀਮਾ 2015 ਤੋਂ ਉਹ ਸਰਕਲ ਪ੍ਰਧਾਨ ਰਹੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਦਸੂਹਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬੀ.ਸੀ ਬਿੰਗ ਸੁਰਜੀਤ ਸਿੰਘ ਕੈਰੇ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ, ਅਕਾਲੀ ਆਗੂ ਦਵਿੰਦਰ ਸਿੰਘ ਕਾਹਲੋਂ, ਕੈਪਟਨ ਬਲਕਾਰ ਸਿੰਘ, ਯੂਥ ਪ੍ਰਧਾਨ ਯੋਧਾ ਰਾਜਪੂਤ, ਖਜ਼ਾਨਚੀ ਕੁਲਵੰਤ ਸਿੰਘ ਭੰਵਰਾ ਨੇ ਨੀਲੂ ਚੀਮਾ ਨੂੰ ਵਧਾਈ ਦਿੰਦਿਆ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਤਵਿੰਦਰ ਪਾਲ ਸਿੰਘ ਢੱਟ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੀਲੂ ਚੀਮਾ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੌਂਪੀ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਅਹੀਆਪੁਰ ਵਿਖੇ ਸ੍ਰੀ ਰਾਮ ਲੀਲ੍ਹਾ ਦੀ ਚੌਥੀ ਨਾਈਟ ਦਾ ਸਮਾਜ ਸੇਵਕ ਸਤਪਾਲ ਸਿੰਘ ਮੁਲਤਾਨੀ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਸ੍ਰੀ ਅਰਜੁਨ ਕਲੱਬ ਟਾਂਡਾ ਵਲੋਂ 75ਵੀਂ ਡਾਇਮੰਡ ਜੁਬਲੀ ’ਤੇ ਰਾਮਲੀਲ੍ਹਾ ਮੰਚਨ ਮੌਕੇ ਹਜ਼ਾਰਾਂ ਲੋਕ ਪੁੱਜੇ
Ad Position 24