14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਇਲਾਕੇ ’ਚ ਵਾਪਰੇ ਇਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਥਾਣਾ ਫੋਕਲ ਪੁਆਇੰਟ ਪੁਲਿਸ ਨੇ ਮਾਮਲਾ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 13-10-2026
ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਇਲਾਕੇ ’ਚ ਵਾਪਰੇ ਇਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਥਾਣਾ ਫੋਕਲ ਪੁਆਇੰਟ ਪੁਲਿਸ ਨੇ ਮਾਮਲਾ ਕਰ ਲਿਆ ਹੈ। ਜਾਣਕਾਰੀ ਅਨੁਸਾਰ ਹਿਮਾਚਲ ਦੇ ਜ਼ਿਲ੍ਹਾ ਊਨਾ ਦੇ ਥਾਣਾ ਗਗਰੇਟ ਦੇ ਅਧੀਨ ਪਿੰਡ ਨੰਗਲ ਜਰਿਆਲ ਦੇ ਵਾਸੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਵਿਨੇ ਬੇਦੀ ਫਗਵਾੜਾ ਰੋਡ ’ਤੇ ਸਥਿਤ ਪਿੰਡ ਸਿੰਬਲੀ ’ਚ ਸਥਿਤ ਇਕ ਕੰਪਨੀ ’ਚ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਜਦੋਂ ਉਸ ਦਾ ਭਰਾ ਵਾਪਸ ਆ ਰਿਹਾ ਸੀ ਤਾਂ ਸਿੰਗੜੀਵਾਲਾ ਬਾਈਪਾਸ ਦੇ ਕੋਲ ਇਕ ਕੈਂਟਰ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਦੇ ਚੱਲਦਿਆਂ ਉਸਦੇ ਭਰਾ ਵਿਨੇ ਬੇਦੀ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨੌਸ਼ਹਿਰਾ ਸਿੰਬਲੀ ਦੇ ਸਰਪੰਚ ਫ਼ੰਡਾਂ ਦੇ ਦੁਰਵਰਤੋਂ ਦੇ ਦੋਸ਼ ਵਿਚ ਮੁਅੱਤਲ ਅਗਲੀ ਖ਼ਬਰ ‘ ਆਪ’ ਆਗੂ ਬਲਵੀਰ ਸਿੰਘ ਫਲੌਰਾ ਸਾਥੀਆਂ ਸਮੇਤ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24